ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੰਜਾਬ ‘ਚ ਬਿਜਲੀ ਸੰਕਟ ਡੂੰਘਾ ਹੋਇਆ: ਵਰਦੇਵ ਮਾਨ ਨੇ ਐੱਸ.ਡੀ.ਐੱਮ ਦਫ਼ਤਰ ਮੂਹਰੇ ਲਾਇਆ ਪੱਕਾ ਮੋਰਚਾ
April 30, 2026
Power-Crisis-Deepens-In-Punjab-V

Punjab Speaks Team / Punjab

ਗੁਰੂਹਰਸਹਾਏ 30 ਅਪ੍ਰੈਲ 2026: ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਨੂੰ ਲੈ ਕੇ ਰੋਸ ਜਾਹਿਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਸੈਂਕੜੇ ਵਰਕਰਾਂ ਵੱਲੋਂ ਐੱਸਡੀਐੱਮ ਦਫ਼ਤਰ ਗੁਰੂਹਰਸਹਾਏ ਵਿਖੇ ਇੱਕ ਵਿਸ਼ਾਲ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦੇ ਹੋਏ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਲੱਗ ਰਹੇ ਲੰਬੇ 16-16 ਘੰਟੇ ਦੇ ਕੱਟਾ ਕਾਰਨ ਬਿਜਲੀ ਸਪਲਾਈ ਦਾ ਬੁਰਾ ਹਾਲ ਹੋਇਆ ਪਿਆ ਹੈ।

ਪੁੱਛੇ ਗਏ ਸਵਾਲ ਦਾ ਜਵਾਬ ਵਿੱਚ ਵਰਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਲੀਡਰ ਸਿਰਫ ਝੂਠੀ ਇਸ਼ਤਿਹਾਰਬਾਜ਼ੀ ਕਰਕੇ ਸੈਰਾਂ ਕਰ ਰਹੇ ਹਨ। ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਅੰਦਰ ਪੰਜਾਬ ਦਾ ਨਾ ਹੀ ਸਗੋਂ ਸਿਰਫ ਕੁਝ ਬੰਦਿਆਂ ਦਾ ਹੀ ਵਿਕਾਸ ਹੋਇਆ ਹੈ ਅਤੇ ਪੰਜਾਬ ਨੂੰ ਦੋਨਾਂ ਹੱਥਾਂ ਨਾਲ ਲੁੱਟਿਆ ਤੇ ਕੁੱਟਿਆ ਜਾ ਰਿਹਾ ਹੈ।

Power Crisis Deepens In Punjab Vardev Mann Stages Protest In Front Of SDM Office


Recommended News
Trending
Just Now