ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਕਰਨਪ੍ਰਯਾਗ ਘਟਨਾ 'ਤੇ CM ਧਾਮੀ ਨੂੰ ਮਿਲਿਆ ਦਿੱਲੀ ਕਮੇਟੀ ਦਾ ਵਫ਼ਦ, ਪੱਖਪਾਤ ਕਰਨ ਵਾਲੇ ਪੁਲਿਸ ਵਾਲਿਆਂ 'ਤੇ ਡਿੱਗੇਗੀ ਗਾਜ਼
June 23, 2026
Delhi-Committee-Delegation-Meets

Punjab Speaks Team / Punjab

ਅੰਮ੍ਰਿਤਸਰ :ਕਰਨਪ੍ਰਯਾਗ 'ਚ ਸਿੱਖ ਸ਼ਰਧਾਲੂਆਂ ਨਾਲ ਵਾਪਰੀ ਘਟਨਾ ਦੇ ਸਬੰਧ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਮਿਲਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ 'ਚ ਇਕ ਵਫਦ ਪਹੁੰਚਿਆ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਮੀਟਿੰਗ ਦੌਰਾਨ ਸੂਬਾ ਸਰਕਾਰ ਨੂੰ ਇਸ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਯਕੀਨੀ ਬਣਾਉਣ ਦੀ ਅਪੀਲ ਕੀਤੀ। ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਤੇ ਨਿਆਂ, ਜਵਾਬਦੇਹੀ ਅਤੇ ਸਾਰੇ ਸ਼ਰਧਾਲੂਆਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਦੀ ਰੱਖਿਆ ਦੀ ਲੋੜ 'ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਧਾਮੀ ਵੱਲੋਂ ਸਾਰੇ ਪੱਖ ਪਿਆਰ ਨਾਲ ਸੁਣਨ ਅਤੇ ਵਿਸ਼ਵਾਸ ਦਿਵਾਉਣ ਲਈ ਸ਼ਲਾਘਾ ਕਰਦਾ ਹਾਂ ਕਿ ਪੂਰੀ ਸੱਚਾਈ ਨਿਰਪੱਖ ਜਾਂਚ ਰਾਹੀਂ ਸਾਹਮਣੇ ਆਵੇਗੀ। ਇਸ ਮਾਮਲੇ 'ਚ ਅਣਗਹਿਲੀ ਤੇ ਪੱਖਪਾਤ ਕਰਨ ਵਾਲੇ ਪੁਲਿਸ ਮੁਲਾਜ਼ਮ ਦੀ ਮੁਅਤਲ ਕੀਤੇ ਜਾਣਗੇ ।

Delhi Committee Delegation Meets CM Dhami On Karanprayag Incident Action Will Be Taken Against Policemen Who Are Showing Bias


Recommended News
Trending
Just Now