ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਰਾਜਧਾਨੀ 'ਚ ਦੋ ਨੌਜਵਾਨਾਂ ਦਾ ਕਤਲ, ਸਨਸਨੀਖੇਜ਼ ਘਟਨਾ ਨੇ ਇਲਾਕੇ 'ਚ ਫੈਲਾਈ ਦਹਿਸ਼ਤ
April 23, 2025
Murder-Of-Two-Youths-In-The-Capi

Punjab Speaks Team / National

ਬਾਹਰੀ ਦਿੱਲੀ ਦੇ ਆਦਰਸ਼ ਨਗਰ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਕੂੜਾ ਚੁੱਕਣ ਨੂੰ ਲੈ ਕੇ ਹੋਏ ਝਗੜੇ ਵਿੱਚ ਇੱਕ ਵਿਅਕਤੀ ਨੇ ਦੋ ਨੌਜਵਾਨਾਂ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਹਮਲੇ ਵਿੱਚ ਮ੍ਰਿਤਕ ਦਾ ਇੱਕ ਦੋਸਤ ਵੀ ਚਾਕੂ ਦੇ ਹਮਲੇ ਨਾਲ ਜ਼ਖਮੀ ਹੋ ਗਿਆ। ਪੁਲਿਸ ਨੇ ਕਤਲ ਤੇ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਹਮਲਾਵਰ ਦੀ ਭਾਲ ਕੀਤੀ ਜਾ ਰਹੀ ਹੈ।ਦੱਸਿਆ ਗਿਆ ਹੈ ਕਿ 21 ਅਪ੍ਰੈਲ ਨੂੰ ਰਾਤ ਲਗਪਗ 00:45 ਵਜੇ ਆਦਰਸ਼ ਨਗਰ ਪੁਲਿਸ ਸਟੇਸ਼ਨ ਨੂੰ ਬੀਜੇਆਰਐਮ ਹਸਪਤਾਲ ਤੋਂ ਘਟਨਾ ਬਾਰੇ ਜਾਣਕਾਰੀ ਮਿਲੀ। ਦੋਵਾਂ ਵਿਅਕਤੀਆਂ ਨੂੰ ਚਾਕੂ ਨਾਲ ਸੱਟਾਂ ਲੱਗੀਆਂ ਸਨ ਤੇ ਇਲਾਜ ਦੌਰਾਨ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਤੀਜਾ ਵਿਅਕਤੀ ਆਬਿਦ (ਮੁਹੰਮਦ ਹਨੀਫ਼ ਦਾ ਪੁੱਤਰ, ਵਾਸੀ ਵੈਗਾਬੌਂਡ) ਦੇ ਸੱਜੇ ਹੱਥ ਵਿੱਚ ਚਾਕੂ ਮਾਰਿਆ ਗਿਆ ਸੀ ਤੇ ਉਸ ਦਾ ਇਲਾਜ ਚੱਲ ਰਿਹਾ ਹੈ। ਜ਼ਖ਼ਮੀ ਪੀੜਤ ਆਬਿਦ ਦੇ ਬਿਆਨ ਦੇ ਆਧਾਰ 'ਤੇ ਇਹ ਖੁਲਾਸਾ ਹੋਇਆ ਹੈ ਕਿ ਇਹ ਘਟਨਾ ਮੁੱਖ ਜੀਟੀਕੇ ਰੋਡ 'ਤੇ ਆਜ਼ਾਦਪੁਰ ਸਬਜ਼ੀ ਮੰਡੀ ਵਿਖੇ ਲਾਲ ਬੱਤੀ ਨੇੜੇ ਇੱਕ ਮਾਮੂਲੀ ਝਗੜੇ ਤੋਂ ਬਾਅਦ ਵਾਪਰੀ।

Murder Of Two Youths In The Capital Sensational Incident Spreads Terror In The Area


Recommended News
Trending
Just Now