ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਟਟੀਰੀ ਗਾਣੇ ਦੇ ਵਿਵਾਦ ’ਤੇ ਬਾਦਸ਼ਾਹ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਤੋਂ ਮੰਗੀ ਮਾਫ਼ੀ
April 8, 2026
King-Apologizes-To-National-Comm

Punjab Speaks Team / Punjab

ਨਵੀਂ ਦਿੱਲੀ 08 ਅਪ੍ਰੈਲ 2026 :ਰੈਪਰ-ਸਿੰਗਰ ਬਾਦਸ਼ਾਹ ਨੇ ਆਪਣੇ ਵਿਵਾਦਤ ਗਾਣੇ ਟਟੀਰੀ ਨੂੰ ਲੈ ਕੇ ਰਾਸ਼ਟਰੀ ਮਹਿਲਾ ਕਮਿਸ਼ਨ (ਐੱਨਸੀਡਬਲਯੂ) ਤੋਂ ਮਾਫ਼ੀ ਮੰਗ ਲਈ ਹੈ। ਇਹ ਮਾਮਲਾ ਗਾਣੇ ਦੇ ਬੋਲ ਤੇ ਪੇਸ਼ਕਾਰੀ ਨਾਲ ਮਹਿਲਾਵਾਂ ਦੇ ਨਿਰਾਦਰ ਸਬੰਧੀ ਖ਼ੁਦ ਨੋਟਿਸ ’ਚ ਲਿਆ ਗਿਆ ਸੀ। ਐੱਨਸੀਡਬਲਯੂ ਪ੍ਰਧਾਨ ਵਿਜਯਾ ਰਾਹਤਕਰ ਦੀ ਪ੍ਰਧਾਨਗੀ ’ਚ ਹੋਈ ਸੁਣਵਾਈ ’ਚ ਬਾਦਸ਼ਾਹ ਸਮੇਤ ਗਾਣੇ ਨਾਲ ਜੁੜੇ ਸਾਰੇ ਲੋਕਾਂ ਨੇ ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗੀ। ਬਾਦਸ਼ਾਹ ਨੇ ਭਰੋਸਾ ਦਿੱਤਾ ਕਿ ਉਹ ਭਵਿੱਖ ’ਚ ਅਜਿਹੀ ਗ਼ਲਤੀ ਨਹੀਂ ਦੁਹਰਾਉਣਗੇ ਤੇ ਚਾਰ ਮਹੀਨੇ ਅੰਦਰ ਮਹਿਲਾ ਸਸ਼ਕਤੀਕਰਨ ’ਤੇ ਇਕ ਸਕਾਰਾਤਮਕ ਗੀਤ ਬਣਾਉਣਗੇ। ਨਾਲ ਹੀ ਉਨ੍ਹਾਂ ਨੇ ਆਰਥਿਕ ਰੂਪ ਨਾਲ ਕਮਜ਼ੋਰ ਵਰਗ ਦੀਆਂ 50 ਕੁੜੀਆਂ ਦੀ ਸਿੱਖਿਆ ਦਾ ਖ਼ਰਚਾ ਉਠਾਉਣ ਦਾ ਵੀ ਵਾਅਦਾ ਕੀਤਾ। ਕਮਿਸ਼ਨ ਨੇ ਇਸ ਨੂੰ ਸਕਾਰਾਤਮਕ ਕਦਮ ਦੱਸਦੇ ਹੋਏ ਭਵਿੱਖ ’ਚ ਜ਼ਿੰਮੇਵਾਰ ਕੰਟੈਂਟ ਬਣਾਉਣ ’ਤੇ ਜ਼ੋਰ ਦਿੱਤਾ।

King Apologizes To National Commission For Women Over Tattiri Song Controversy


Recommended News
Trending
Just Now