ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਰਾਜਾ ਵੜਿੰਗ ਦਾ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸਾਹਮਣੇ ਪੇਸ਼ ਹੋਣ ਤੋਂ ਸਾਫ਼ ਇਨਕਾਰ; ਲਾਏ ਗੰਭੀਰ ਦੋਸ਼
June 16, 2026
Raja-Warring-Refuses-To-Appear-B

Punjab Speaks Team / Punjab

ਚੰਡੀਗੜ੍ਹ 16 ਜੂਨ 2026 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਉਹ ਦੇਸ਼ ਦੀਆਂ ਸਾਰੀਆਂ ਸੰਵਿਧਾਨਕ ਅਤੇ ਕਾਨੂੰਨੀ ਸੰਸਥਾਵਾਂ ਦਾ ਪੂਰਾ ਸਤਿਕਾਰ ਕਰਦੇ ਹਨ, ਜਿਨ੍ਹਾਂ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੀ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ਅਤੇ ਉਸ ਦੀ ਸਰਕਾਰ ਦੇ ਨੁਮਾਇੰਦੇ ਵਾਂਗ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਗੜ੍ਹੀ ਉੱਤੇ ਕੋਈ ਭਰੋਸਾ ਨਹੀਂ ਹੈ ਅਤੇ ਉਹ ਕਿਸੇ ਵੀ ਹਾਲਤ ਵਿਚ ਇਨ੍ਹਾਂ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੇ ਕਿਹਾ ਕਿ ਉਹ ਇਨਸਾਫ਼ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।

ਵੜਿੰਗ ਨੇ ਕਿਹਾ ਕਿ ਗੜ੍ਹੀ ਲਗਾਤਾਰ ਆਪ ਦੇ ਨੁਮਾਇੰਦੇ ਵਜੋਂ ਕੰਮ ਕਰਦੇ ਰਹੇ ਹਨ ਅਤੇ ਰਾਜਨੀਤਿਕ ਮਕਸਦ ਨਾਲ ਕਾਰਵਾਈ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਐਸ.ਸੀ. ਕਮਿਸ਼ਨ ਦੇ ਮੁਖੀ ਹੋਣ ਦੇ ਨਾਤੇ ਉਹ ਸਰਕਾਰ ਤੋਂ ਸੁਤੰਤਰ ਅਤੇ ਖੁਦਮੁਖ਼ਤਾਰ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨਾਲ ਇਨਸਾਫ ਨਹੀਂ ਕਰ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਆਗਾਮੀ ਚੋਣਾਂ ਵਿਚ ਆਪ ਦਹਾਈ ਦੇ ਅੰਕੜੇ ਤੱਕ ਵੀ ਨਹੀਂ ਪਹੁੰਚੇਗੀ।

Raja Warring Refuses To Appear Before SC Commission Chairman Makes Serious Allegations


Recommended News
Trending
Just Now