Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਬਾਲ ਭਿੱਖਿਆ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ
March 11, 2026
Special-Campaign-Launched-To-Pre

Punjab Speaks Team / Panjab

ਲੁਧਿਆਣਾ, 10 ਮਾਰਚ 2026 - ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵਲੋਂ ਜਾਰੀ ਨਿਰਦੇਸ਼ਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ ਵੱਲੋ ਬਾਲ ਭਿੱਖਿਆ ਦੀ ਰੋਕਥਾਮ ਲਈ ਸਥਾਨਕ ਦੁਰਗਾ ਮਾਤਾ ਮੰਦਿਰ, ਸ਼ੀਤਲਾ ਮਾਤਾ ਮੰਦਿਰ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਗਿਆ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਚੈਕਿੰਗ ਦੌਰਾਨ 5 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਵੀ ਕੀਤਾ ਗਿਆ।

ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ 'ਤੇ ਠੱਲ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਦਿਆਂ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਹਨਾਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ।

Special Campaign Launched To Prevent Child Begging


Recommended News
Punjab Speaks ad image
Trending
Just Now