ਦਿਲੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਰਾਘਵ ਚੱਢਾ ਨੂੰ ਬੰਗਲਾ ਖਾਲੀ ਕਰਨ ਦੇ ਹੁਕਮ
October 7, 2023
Punjab Speaks / Punjab
ਆਮ ਆਦਮੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਤੋਂ ਮੁਅੱਤਲ ਕੀਤੇ ਗਏ ਸ੍ਰੀ ਰਾਘਵ ਚੱਢਾ
ਨੂੰ ਰਾਜ ਸਭਾ ਸਕੱਤਰੇਤ ਵਲੋਂ ਟਾਈਪ 7 ਬੰਗਲਾ ਖਾਲੀ ਕਰਨ ਦੇ ਜ਼ੋ ਹੁਕਮ ਜਾਰੀ ਕੀਤੇ ਸਨ ਉਨ੍ਹਾਂ ਨੂੰ ਦਿਲੀ ਦੀ ਪਟਿਆਲਾ ਹਾਊਸ ਕੋਰਟ ਵੱਲੋਂ ਠੀਕ ਕਰਾਰ ਦਿੰਦਿਆਂ ਰਾਘਵ ਚੱਢਾ ਨੂੰ ਬੰਗਲਾ ਖਾਲੀ ਕਰਨ ਦੇ ਅੱਜ ਹੁਕਮ ਸੁਣਾ ਦਿੱਤੇ ਗਏ ਹਨ -Raghavchadha -Aamadmiparty -Aap -Rajsabha -Loksabha -Type7bungalow
Lok Punjab News Views and Reviews
Recommended News
Trending
Punjab Speaks/Punjab
Just Now