Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਕਾਨਪੁਰ ਚ ਨਿਰਮਾਣ ਅਧੀਨ ਸਕੂਲ ਦੀ ਇਮਾਰਤ ਦਾ ਡਿੱਗਾ ਲੈਂਟਰ, ਮਲਬੇ ਹੇਠ ਫਸੇ ਕਈ ਮਜ਼ਦੂਰ, ਬਚਾਅ ਕਾਰਜ ਜਾਰੀ
June 17, 2025
Lantern-Of-Under-Construction-Sc

Punjab Speaks Team / National

ਕਾਨਪੁਰ ਦੇ ਬੜਾ ਥਾਣਾ ਖੇਤਰ ਦੇ ਹਰਦੇਵ ਨਗਰ ਵਿੱਚ, ਨਿਰਮਾਣ ਅਧੀਨ ਸਕੂਲ ਦੀ ਇਮਾਰਤ ਦਾ ਲੈਂਟਰ ਅਚਾਨਕ ਡਿੱਗ ਗਿਆ, ਜਿਸ ਕਾਰਨ ਕਈ ਮਜ਼ਦੂਰ ਮਲਬੇ ਹੇਠ ਦੱਬ ਗਏ। ਹਾਦਸੇ ਦੀ ਖਬਰ ਮਿਲਦਿਆਂ ਮੌਕੇ ਤੇ ਪੁਲਿਸ, ਫਾਇਰ ਬ੍ਰਿਗੇਡ ਅਤੇ ਲੋਕਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਘੰਟਿਆਂ ਦੀ ਸਖਤ ਮਿਹਨਤ ਤੋਂ ਬਾਅਦ, ਮਜ਼ਦੂਰਾਂ ਨੂੰ ਜ਼ਖਮੀ ਹਾਲਤ ਚ ਬਾਹਰ ਕੱਢਿਆ ਗਿਆ ਤੇ ਤੁਰੰਤ ਹਸਪਤਾਲ ਦਾਖਿਲ ਕੀਤਾ ਗਿਆ। ਜਾਣਕਾਰੀ ਅਨੁਸਾਰ ਹਰਦੇਵ ਨਗਰ ਵਿੱਚ ਬਣ ਰਹੀ ਇਸ ਸਕੂਲ ਦੀ ਇਮਾਰਤ ਦਾ ਨਿਰਮਾਣ ਕਾਰਜ ਮਿਆਰਾਂ ਦੇ ਉਲਟ ਕੀਤਾ ਜਾ ਰਿਹਾ ਸੀ। ਸਥਾਨਕ ਲੋਕਾਂ ਅਤੇ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸਾਰੀ ਸਮੱਗਰੀ ਦੀ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਨੂੰ ਨਜ਼ਰਅੰਦਾਜ਼ ਕਰਨਾ ਇਸ ਹਾਦਸੇ ਦਾ ਮੁੱਖ ਕਾਰਨ ਹੋ ਸਕਦਾ ਹੈ।





Lantern Of Under Construction School Building Falls In Kanpur Many Workers Trapped Under Debris Rescue Operation Underway


Recommended News
Punjab Speaks ad image
Trending
Just Now