ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ 10 ਕਰੋੜ ਦੀ ਫਿਰੌਤੀ, ਬਿਲਡਰ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ
February 23, 2026
10-Crore-Ransom-Demanded-In-The-

Punjab Speaks Team / Panjab

ਠਾਣੇ, 23 ਫਰਵਰੀ 2026 :- ਕੁਝ ਅਣਪਛਾਤੇ ਲੋਕਾਂ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗਿਰੋਹ ਦਾ ਗੁਰਗਾ ਦੱਸ ਕੇ ਠਾਣੇ ਦੇ ਇਕ ਵਪਾਰੀ ਕੋਲੋਂ 10 ਕਰੋੜ ਦੀ ਫ਼ਿਰੌਤੀ ਮੰਗੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ। ਨੌਪਾੜਾ ਪੁਲਿਸ ਸਟੇਸ਼ਨ ਵਿਚ 60 ਸਾਲਾ ਵਪਾਰੀ ਨੇ ਸ਼ਿਕਾਇਤ ਦਿੱਤੀ ਹੈ ਕਿ ਉਹ 11 ਫਰਵਰੀ ਨੂੰ ਧਾਰਮਿਕ ਸਮਾਗਮ ਵਿਚ ਹਿੱਸਾ ਲੈਣ ਮੱਧ ਪ੍ਰਦੇਸ਼ ਗਿਆ ਹੋਇਆ ਸੀ। ਉਸ ਨੂੰ ਉਥੇ ਬੈਠੇ ਨੂੰ ਵ੍ਹਟਸਐਪ ਕਾਲ ਆਈ ਸੀ।

ਕਾਲ ਕਰਨ ਵਾਲੇ ਨੇ ਉਸ ਕੋਲੋਂ 10 ਕਰੋੜ ਦੀ ਫ਼ਿਰੌਤੀ ਮੰਗੀ ਤੇ ਬਦਮਾਸ਼ ਖ਼ੁਦ ਨੂੰ ਖ਼ਤਨਾਰਕ ਗੈਂਗਸਟਰ ਲਾਰੈਂਸ ਬਿਸ਼ਨੋਈ ਗਿਰੋਹ ਦਾ ਗੁਰਗਾ ਦੱਸ ਰਿਹਾ ਸੀ। ਇਸ ਮਗਰੋਂ 20 ਫਰਵਰੀ ਨੂੰ ਵੀ ਵ੍ਹਟਸਐਪ ਕਾਲਾਂ ਆਈਆਂ ਜੋ ਕਿ ਕੌਮਾਂਤਰੀ ਨੰਬਰਾਂ ਤੋਂ ਸਨ। ਪੁਲਿਸ ਮੁਤਾਬਕ ਹਾਲੇ ਜਾਂਚ ਜਾਰੀ ਹੈ ਤੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

10 Crore Ransom Demanded In The Name Of Lawrence Bishnoi Gang Builder Threatened With Death


Recommended News
Trending
Just Now