Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਸ੍ਰੀ ਅਨੰਦਪੁਰ ਸਾਹਿਬ ਦੀ ਪੰਥਕ ਕਾਨਫਰੰਸ ਅੱਜ, ਗਿਆਨੀ ਰਘਬੀਰ ਸਿੰਘ ਦੀ ਸ਼ਮੂਲੀਅਤ ਨਾਲ ਸਿਆਸੀ ਸਰਗਰਮੀਆਂ ਤੇਜ਼
March 2, 2026
Panthic-Conference-Of-Sri-Anandp

Punjab Speaks Team / Panjab

ਅੰਮ੍ਰਿਤਸਰ, 02 ਮਾਰਚ 2026 :- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਤਿੰਨ ਮਾਰਚ ਨੂੰ ਰੱਖੀ ਗਈ ਪੰਥਕ ਕਾਨਫਰੰਸ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਸ਼ਮੂਲੀਅਤ ਕਰਨ ਲਈ ਪਹੁੰਚਣਗੇ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ ਪੋਸਟਰ ਜਾਰੀ ਕੀਤਾ ਹੈ ਜਿਸ ਵਿਚ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਪੁਨਰ ਸੁਰਜੀਤ ਅਤੇ ਗਿਆਨੀ ਰਘਬੀਰ ਸਿੰਘ ਦੀ ਫੋਟੋ ਵੀ ਲਗਾਈ ਗਈ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ 26 ਫਰਵਰੀ ਨੂੰ ਇਕੱਤਰਤਾ ਕਰ ਕੇ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਿਰੁੱਧ ਲਗਾਏ ਗਏ ਦੋਸ਼ਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਨੌਕਰੀ ਤੋਂ ਸੇਵਾਮੁਕਤ ਕਰ ਦਿੱਤਾ ਸੀ। ਇਸ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਕਮੇਟੀ ਵਿਰੁੱਧ ਖੁਲਾਸੇ ਕਰ ਰਹੇ ਹਨ ਅਤੇ ਆਸ ਹੈ ਕਿ ਪੰਥਕ ਕਾਨਫਰੰਸ ਵਿਚ ਵੀ ਗਿਆਨੀ ਰਘਬੀਰ ਸਿੰਘ ਕੁਝ ਖੁਲਾਸੇ ਕਰ ਸਕਦੇ ਹਨ।


Panthic Conference Of Sri Anandpur Sahib Today Political Activities Intensify With The Participation Of Giani Raghbir Singh


Recommended News
Punjab Speaks ad image
Trending
Just Now