Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਤੇਲ ਸੰਕਟ ਦਾ ਵੱਡਾ ਅਸਰ: ਲਹਿੰਦੇ ਪੰਜਾਬ ‘ਚ 31 ਮਾਰਚ ਤੱਕ ਸਾਰੇ ਸਕੂਲ-ਕਾਲਜ ਬੰਦ
March 10, 2026
Major-Impact-Of-Oil-Crisis-All-S

Punjab Speaks Team / Panjab

ਲਾਹੌਰ, 10 ਮਾਰਚ 2026 :- ਪਾਕਿਸਤਾਨੀ ਪੰਜਾਬ (ਲਹਿੰਦੇ ਪੰਜਾਬ) ਵਿੱਚ ਡੂੰਘੇ ਹੋ ਰਹੇ ਤੇਲ ਸੰਕਟ ਦੇ ਮੱਦੇਨਜ਼ਰ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਆਵਾਜਾਈ ਦੇ ਸਾਧਨਾਂ ਦੀ ਘਾਟ ਅਤੇ ਤੇਲ ਦੀ ਕਿੱਲਤ ਕਾਰਨ ਪੈਦਾ ਹੋਈਆਂ ਚੁਣੌਤੀਆਂ ਨੂੰ ਦੇਖਦਿਆਂ ਲਿਆ ਗਿਆ ਹੈ।


ਸਾਰੇ ਸਰਕਾਰੀ ਅਤੇ ਨਿੱਜੀ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 10 ਮਾਰਚ ਤੋਂ 31 ਮਾਰਚ ਤੱਕ ਬੰਦ ਰਹਿਣਗੇ। ਪਹਿਲਾਂ ਤੋਂ ਨਿਰਧਾਰਤ ਪ੍ਰੀਖਿਆਵਾਂ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ, ਉਨ੍ਹਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਵਿੱਦਿਅਕ ਅਦਾਰਿਆਂ ਨੂੰ ਇਸ ਸਮੇਂ ਦੌਰਾਨ ਆਨਲਾਈਨ ਕਲਾਸਾਂ ਲਗਾਉਣ ਦੀ ਖੁੱਲ੍ਹ ਦਿੱਤੀ ਗਈ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਤੇਲ ਦੀ ਬਚਤ ਕਰਨ ਲਈ ਸਾਰੇ ਸਰਕਾਰੀ ਦਫ਼ਤਰਾਂ ਵਿੱਚ ‘ਵਰਕ ਫਰਾਮ ਹੋਮ’ (Work From Home) ਦੀ ਨੀਤੀ ਲਾਗੂ ਕਰ ਦਿੱਤੀ ਗਈ ਹੈ।

Major Impact Of Oil Crisis All Schools And Colleges Closed In Western Punjab Till March 31


Recommended News
Punjab Speaks ad image
Trending
Just Now