ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੰਜਾਬ ‘ਚ ਅੱਗ ਵਰ੍ਹਾ ਰਿਹਾ ਅਸਮਾਨ: ਬਠਿੰਡਾ ‘ਚ ਪਾਰਾ 47 ਡਿਗਰੀ ਪਾਰ, 24 ਮਈ ਤੱਕ ‘ਲੂ’ ਦਾ ਰੈੱਡ ਅਲਰਟ
May 19, 2026
The-Sky-Is-Raining-Fire-In-Punja

Punjab Speaks Team / Punjab

ਲੁਧਿਆਣਾ 19 ਮਈ 2026 :ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ ਦਿਨ ਭਰ ਤਪਸ਼ ਰਹੀ। ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਪੁੱਜ ਗਿਆ, ਜੋ ਪੰਜਾਬ ’ਚ ਸਭ ਤੋਂ ਵੱਧ ਰਿਹਾ। ਮੌਸਮ ਵਿਭਾਗ ਮੁਤਾਬਕ ਐਤਵਾਰ ਦੇ ਮੁਕਾਬਲੇ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ’ਚ 2.3 ਡਿਗਰੀ ਦਾ ਵਾਧਾ ਹੋਇਆ ਹੈ। ਉਥੇ ਤਾਪਮਾਨ ਆਮ ਤੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ। ਭਿਆਨਕ ਗਰਮੀ ਦੇ ਕਾਰਨ ਦੁਪਹਿਰ ਦੇ ਸਮੇਂ ਸੜਕਾਂ ’ਤੇ ਆਵਾਜਾਈ ਘੱਟ ਦਿਖਾਈ ਦਿੱਤੀ ਤੇ ਲੋਕ ਘਰਾਂ ’ਚ ਰਹਿਣ ਲਈ ਮਜਬੂਰ ਰਹੇ। ਮੌਸਮ ਕੇਂਦਰ ਚੰਡੀਗੜ੍ਹ ਨੇ 24 ਮਈ ਤੱਕ ਪੰਜਾਬ ’ਚ ਲੂ ਚੱਲਣ ਦੀ ਸੰਭਾਵਨਾ ਜ਼ਾਹਰ ਕੀਤੀ। ਇਸ ਕਾਰਨ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਵੇਰੇ ਗਿਆਰਾਂ ਤੋਂ ਦੁਪਹਿਰ ਚਾਰ ਵਜੇ ਦੌਰਾਨ ਧੁੱਪ ’ਚ ਨਿਕਲਣ ਤੋਂ ਬਚਣ ਤੇ ਵੱਧ ਪਾਣੀ ਪੀਣ।



The Sky Is Raining Fire In Punjab The Mercury In Bathinda Crosses 47 Degrees Red Alert Of heat Till May 24


Recommended News
Trending
Just Now