ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਭਾਜਪਾ ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਸਰਦਾਰ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ
May 28, 2026
BJP-Punjab-Gets-New-President-Sa

Punjab Speaks Team / Punjab

Bharatiya Janata Party ਨੇ ਸਰਦਾਰ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ।
ਪਾਰਟੀ ਹਾਈਕਮਾਂਡ ਵੱਲੋਂ ਜਾਰੀ ਪੱਤਰ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਇਹ ਫੈਸਲਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

BJP Punjab Gets New President Sardar Kewal Singh Dhillon Appointed


Recommended News
Trending
Just Now