ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੰਜਾਬ ਦੀ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਸੰਮਨ ਜਾਰੀ, ਜਾਣੋ ਪੂਰਾ ਮਾਮਲਾ
June 9, 2026
Punjab-Court-Issues-Summons-To-C

Punjab Speaks Team / Punjab

ਨਵੀਂ ਦਿੱਲੀ, 09 ਜੂਨ 2026 : ਸੰਗਰੂਰ ਜ਼ਿਲ੍ਹਾ ਅਦਾਲਤ ਨੇ ਬਜਰੰਗ ਦਲ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੂੰ ਸੰਮਨ ਜਾਰੀ ਕੀਤੇ ਹਨ। ਇਹ ਸੰਮਨ ਹਿੰਦੂ ਸੁਰੱਖਿਆ ਪ੍ਰੀਸ਼ਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ ਦੇ ਜਵਾਬ ਵਿੱਚ ਜਾਰੀ ਕੀਤਾ ਗਿਆ ਹੈ। ਹਿਤੇਸ਼ ਭਾਰਦਵਾਜ ਵੱਲੋਂ ਆਪਣੀ ਪਟੀਸ਼ਨ ‘ਚ ਬਜਰੰਗ ਦਲ ਦੀ ਤੁਲਨਾ ਪਾਬੰਦੀਸ਼ੁਦਾ ਸੰਗਠਨਾਂ ਨਾਲ ਕਰਨ ਲਈ ₹100 ਕਰੋੜ ਦੇ ਮਾਣਹਾਨੀ ਦੇ ਮੁਕੱਦਮੇ ਦੀ ਮੰਗ ਕੀਤੀ ਗਈ ਹੈ।

ਦੱਸ ਦਈਏ ਕਿ ਇਹ ਪੂਰਾ ਮਾਮਲਾ 2023 ਦਾ ਹੈ, ਜਦੋਂ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ, ਕਾਂਗਰਸ ਪਾਰਟੀ ਨੇ ਆਪਣੇ ਮੈਨੀਫੈਸਟੋ ਵਿੱਚ ਬਜਰੰਗ ਦਲ ਦੀ ਤੁਲਨਾ ਪੀਐਫਆਈ ਅਤੇ ਅਲ-ਕਾਇਦਾ ਵਰਗੇ ਰਾਸ਼ਟਰ ਵਿਰੋਧੀ ਸੰਗਠਨਾਂ ਨਾਲ ਕੀਤੀ ਸੀ ਅਤੇ ਸੱਤਾ ਵਿੱਚ ਆਉਣ ‘ਤੇ ਰਾਜ ਵਿੱਚ ਇਸ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਸੀ। ਇਸ ਚੋਣ ਐਲਾਨ ਤੋਂ ਬਾਅਦ ਹਿਤੇਸ਼ ਭਾਰਦਵਾਜ ਨੇ ਸੰਗਰੂਰ ਅਦਾਲਤ (ਸਿਵਲ ਜੱਜ ਸੀਨੀਅਰ ਡਿਵੀਜ਼ਨ) ਵਿੱਚ ਮਲਿਕਾਰੁਜਨ ਖੜਗੇ ਵਿਰੁੱਧ ₹100 ਕਰੋੜ ਦਾ ਮੁਆਵਜ਼ਾ ਦਾਅਵਾ ਦਾਇਰ ਕੀਤਾ ਹੈ। ਸੰਗਰੂਰ ਅਦਾਲਤ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਅਤੇ ਮਲਿਕਾਰੁਜਨ ਖੜਗੇ ਨੂੰ 28 ਜੁਲਾਈ ਲਈ ਸੰਮਨ ਜਾਰੀ ਕੀਤੇ ਗਏ ਹਨ।

Punjab Court Issues Summons To Congress President Mallikarjun Kharge Know The Full Matter


Recommended News
Trending
Just Now