ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਅਦਾਲਤ ਵਿੱਚ ਹੋਵੇਗੀ ਸੁਣਵਾਈ
June 10, 2026
Bikram-Majithia-s-Bail-Applicati
Punjab

ਚੰਡੀਗੜ੍ਹ,10 ਜੂਨ 2026 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਆਪਣੀ ਗ੍ਰਿਫ਼ਤਾਰੀ ‘ਤੇ ਰੋਕ ਲਗਾਉਣ ਅਤੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ, ਜਿਸ ਤੇ ਅੱਜ 10 ਜੂਨ ਨੂੰ ਸੁਣਵਾਈ ਹੋਵੇਗੀ। ਅਦਾਲਤ ਨੇ ਪੁਲਿਸ ਨੂੰ 10 ਜੂਨ ਤੱਕ ਸਬੰਧਤ ਰਿਕਾਰਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਗੌਰਤਲਬ ਹੈ ਕਿ 31 ਮਈ ਨੂੰ ਮਜੀਠਾ ਪੁਲਿਸ ਸਟੇਸ਼ਨ ਵਿੱਚ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਇੱਕ ਨਵੀਂ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਜ਼ਬਰਦਸਤੀ ਥਾਣੇ ਵਿੱਚ ਦਾਖਲ ਹੋਣ, ਹਿਰਾਸਤ ਵਿੱਚ ਲਏ ਇੱਕ ਦੋਸ਼ੀ ਨੂੰ ਛੁਡਾਉਣ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ।

Bikram Majithia s Bail Application Will Be Heard In Court Today


Recommended News
Trending
Just Now