ਜਲੰਧਰ ਕੈਂਟ ਸਟੇਸ਼ਨ 'ਤੇ ਬਿਜਲੀ ਦੀ ਕਰੇਨ ਡਿੱਗਣ ਕਾਰਨ ਕਈ ਵਾਹਨਾਂ ਦਾ ਹੋਇਆ ਨੁਕਸਾਨ    ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਕਾਬੂ    ਮਕਾਨ ਦੀ ਉਸਾਰੀ ਦੌਰਾਨ 2 ਧਿਰਾਂ 'ਚ ਜ਼ਬਰਦਸਤ ਲੜਾਈ, ਚੱਲੀਆਂ ਗੋਲੀਆਂ; ਇੱਕ ਜ਼ਖ਼ਮੀ    DGCA ਦਾ ਏਅਰ ਇੰਡੀਆ 'ਤੇ ਵੱਡਾ ਐਕਸ਼ਨ, 3 ਅਧਿਕਾਰੀਆਂ ਨੂੰ ਹਟਾਉਣ ਦਾ ਆਦੇਸ਼; 10 ਦਿਨਾਂ 'ਚ ਦੇਣੀ ਪਵੇਗੀ ਰਿਪੋਰਟ    ਕਨੇਡਾ ਪਹੁੰਚ ਕੇ ਲੜਕੀ ਨੇ 4 ਸਾਲ ਦੇ ਰਿਸ਼ਤੇ ਨੂੰ ਮਾਰੀ ਲੱਤ, ਡਿਪ੍ਰੇਸ਼ਨ ’ਚ ਲੜਕੇ ਨੇ ਕੀਤੀ ਖ਼ੁਦਕੁਸ਼ੀ ਲੜਕੀ ਪਰਿਵਾਰ ਦੇ 6 ਲੋਕ ਨਾਮਜ਼ਦ    ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਚ ਕੌਣ ਮਾਰੇਗਾ ਬਾਜ਼ੀ ? ਐਗਜ਼ਿਟ ਪੋਲ ਵਿੱਚ ਸਭ ਤੋਂ ਅੱਗੇ ਹੋਣ ਦੇ ਸੰਕੇਤ    ਬਿਹਾਰ ਦੇ ਬਕਸਰ ਚ ਗੰਗਾ ਪੁਲ ਦੀ ਰੇਲਿੰਗ ਤੋੜ ਕੇ ਨਦੀ 'ਚ ਡਿੱਗੀ ਸਕਾਰਪੀਓ, ਦੋ ਦੀ ਮੌਤ; ਬਾਕੀਆਂ ਦੀ ਭਾਲ ਜਾਰੀ    ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 111ਵੇਂ ਦਿਨ 127 ਨਸ਼ਾ ਤਸਕਰ 4.2 ਕਿਲੋ ਹੈਰੋਇਨ ਅਤੇ 3 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ    ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ 'ਚ ਭਾਜਪਾ ਘੱਟ ਗਿਣਤੀ ਸੈੱਲ ਦਾ ਮੈਂਬਰ ਗ੍ਰਿਫ਼ਤਾਰ    ਪ੍ਰੀਤ ਢਾਬੇ ਦੇ ਮਾਲਕ ਮਨਜੀਤ ਸਿੰਘ ਲਾਡਾ ਪਹਿਲਵਾਨ ਨਹੀਂ ਰਹੇ, ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ   
ਜਲੰਧਰ ਦੇ ਪਿੰਡ ਨਾਹਲਾ ਦੇ ਖੇਤਾਂ ਚ ਪਾਕਿਸਤਾਨ ਡਰੋਨ ਨੇ ਕੀਤਾ ਹਮਲਾ
May 10, 2025
Pakistan-Drone-Attacks-Fields-In

Punjab Speaks Team / Panjab

ਲਾਂਬੜਾ ਇਲਾਕੇ ਦੇ ਨਾਲਾ ਪਿੰਡ ਖੇਤਾਂ ਵਿੱਚ ਡਿੱਗੀ ਡਰੋਨ ਵਰਗੀ ਚੀਜ਼ ਮਿਲਣ ਕਰਕੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਲੰਧਰ ਕਾਂਗਰਸ ਦੇ ਸੀਨੀਅਰ ਵਾਈਸ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕੀ ਸਵੇਰੇ ਜਿਸ ਟਾਈਮ ਉਹ ਆਪਣੇ ਖੇਤਾਂ 'ਚ ਕੰਮ ਕਰ ਰਹੇ ਸਨ ਤਾਂ ਇੱਕ ਡਰੋਨ ਵਰਗੀ ਚੀਜ਼ ਖੇਤਾਂ ਵਿੱਚ ਡਿੱਗੀ ਅਤੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਨਾਲ ਪਿੰਡ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਸਾਰੇ ਲੋਕ ਖੇਤਾਂ ਵਿੱਚ ਪਹੁੰਚ ਗਏ।

ਜਿੱਥੇ ਦੇਖਿਆ ਇਹ ਡਰੋਨ ਡਿੱਗਣ ਕਾਰਨ ਖੇਤ 'ਚ ਅੱਗ ਲੱਗ ਗਈ ਸੀ। ਉਹਨਾਂ ਵੱਲੋਂ ਇਸ ਦੀ ਤੁਰੰਤ ਸੂਚਨਾ ਲਾਂਬੜਾ ਪੁਲਿਸ ਨੂੰ ਦੇ ਦਿੱਤੀ ਗਈ। ਮੌਕੇ 'ਤੇ ਪਹੁੰਚੇ ਪੁਲਿਸ ਦੇ ਉੱਚ ਅਧਿਕਾਰੀ ਨਰੇਸ਼ ਡੋਗਰਾ ਵੱਲੋਂ ਮੌਕੇ ਦੀ ਜਾਂਚ ਕੀਤੀ ਗਈ ਅਤੇ ਉਹਨਾਂ ਨੇ ਦੱਸਿਆ ਕਈ ਲੋਕਾਂ ਨੂੰ ਅਪੀਲ ਹੈ ਕਿ ਜਿੱਥੇ ਵੀ ਇਸ ਤਰ੍ਹਾਂ ਦੀ ਘਟਨਾ ਘਟਦੀ ਹੈ ਲੋਕਾਂ ਵੱਲੋਂ ਉੱਥੇ ਤੁਰੰਤ ਇਕੱਠ ਨਾ ਕੀਤਾ ਜਾਵੇ ਅਤੇ ਉਹਨਾਂ ਦੱਸਿਆ ਕਿ ਆਰਮੀ ਨੂੰ ਇਸ ਦੀ ਸੂਚਨਾ ਦੇ ਦਿੱਤੀ ਗਈ ਹੈ।

Pakistan Drone Attacks Fields In Nahla Village Of Jalandhar


Recommended News
Punjab Speaks ad image
Trending
Just Now