ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ -ਚ ਵੱਡਾ ਬਦਲਾਅ, ਅਲਕਾ ਲਾਂਬਾ ਨੂੰ ਮਿਲੀ ਇਹ ਜ਼ਿੰਮੇਵਾਰੀ, 5 ਸਕ੍ਰੀਨਿੰਗ ਕਮੇਟੀਆਂ ਵੀ ਬਣਾਈਆਂ
January 6, 2024
Punjab Speaks / Punjab
ਨਵੀਂ ਦਿੱਲੀ (ਧੜੱਲੇਦਾਰ ਬਿਉਰੋ)ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੀ ਮਹਿਲਾ ਵਿੰਗ ਅਤੇ ਵਿਦਿਆਰਥੀ ਵਿੰਗ ਦੇ ਨਵੇਂ ਪ੍ਰਧਾਨ ਨਿਯੁਕਤ ਕੀਤੇ ਹਨ। ਪਾਰਟੀ ਨੇ ਅਲਕਾ ਲਾਂਬਾ ਨੂੰ ਮਹਿਲਾ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ, ਜਦੋਂ ਕਿ ਵਰੁਣ ਚੌਧਰੀ ਨੂੰ NSUI ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਪਾਰਟੀ ਵਿੱਚ ਪੰਜ ਕਲਸਟਰ ਸਕ੍ਰੀਨਿੰਗ ਕਮੇਟੀਆਂ ਵੀ ਤਿਆਰ ਕੀਤੀਆਂ ਹਨ
Lok Punjab News Views and Reviews
Recommended News
Trending
Punjab Speaks/Punjab
Just Now