Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਸੀ.ਐਸ.ਆਰ ਪਹਿਲਕਦਮੀ ਤਹਿਤ ਵਰਧਮਾਨ ਸਪੈਸ਼ਲ ਸਟੀਲਜ਼ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ 5.5 ਲੱਖ ਰੁਪਏ ਦਾ ਚੈੱਕ
March 11, 2026
Under-CSR-Initiative-Vardhman-Sp

Punjab Speaks Team / Panjab


ਲੁਧਿਆਣਾ, 10 ਮਾਰਚ: ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਆਪਣੇ ਸੀ.ਐਸ.ਆਰ ਪਹਿਲਕਦਮੀ ਪ੍ਰੋਜੈਕਟ ਅਧੀਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ ਔਰਤਾਂ ਲਈ ਡਿਜੀਟਲ ਸਾਖਰਤਾ ਸਿੱਖਿਆ ਅਤੇ ਲੋੜਵੰਦ ਲੋਕਾਂ ਦੀ ਸਿਹਤ ਸੰਭਾਲ ਲਈ ਲੁਧਿਆਣਾ ਵਿੱਚ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 5.5 ਲੱਖ ਰੁਪਏ ਦੀ ਸਹਾਇਤਾ ਦਿੱਤੀ।

ਇਹ ਸਹਾਇਤਾ ਦਾ ਚੈੱਕ ਸ੍ਰੀ ਅਮਿਤ ਧਵਨ ਹੈੱਡ ਸੀ.ਐਸ.ਆਰ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਨੂੰ ਸੌਂਪਿਆ।

ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ ਨੇ ਸ੍ਰੀ ਸਚਿਤ ਜੈਨ ਚੇਅਰਮੈਨ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਅਤੇ ਸ਼੍ਰੀਮਤੀ ਸੌਮਿਆ ਜੈਨ ਕਾਰਜਕਾਰੀ ਨਿਰਦੇਸ਼ਕ ਵਰਧਮਾਨ ਸਟੀਲਜ਼ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੀ ਪੂਰੀ ਸੀ.ਐਸ.ਆਰ ਟੀਮ ਦਾ ਭਲਾਈ ਕਾਰਜਾਂ ਲਈ ਹਮੇਸ਼ਾ ਜ਼ਿਲ੍ਹਾ ਪ੍ਰਸ਼ਾਸਨ ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ।

Under CSR Initiative Vardhman Special Steels Presented A Cheque Of Rs 5 5 Lakh To The District Administration


Recommended News
Punjab Speaks ad image
Trending
Just Now