ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਮ ਲੋਕਾਂ ਵਾਂਗ ਲਾਈਨ 'ਚ ਖੜ੍ਹ ਕੇ ਵੋਟ ਪਾਉਣ ਦੀ ਕੀਤੀ ਉਡੀਕ
June 1, 2024
Education-Minister-Harjot-Bains-

Punjab Speaks Bureau / Punjab

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ। ਉਨ੍ਹਾਂ ਨੇ ਆਮ ਲੋਕਾਂ ਵਾਂਗ ਲਾਈਨ 'ਚ ਖੜ੍ਹ ਕੇ ਅਪਣੀ ਵੋਟ ਲਈ ਉਡੀਕ ਕੀਤੀ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਿਰਫ਼ ਇੱਕ ਅਧਿਕਾਰ ਨਹੀਂ ਹੈ, ਇਹ ਇੱਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਰ ਵੋਟ ਮਾਇਨੇ ਰੱਖਦੀ ਹੈ।

Education Minister Harjot Bains


Recommended News
Trending
Just Now