ਆਨੰਦਪੁਰ ਸਾਹਿਬ ਸੀਟ ਤੋਂ ਮਾਲਵਿੰਦਰ ਸਿੰਘ ਕੰਗ ਨੇ ਹਾਸਲ ਕੀਤੀ ਜਿੱਤ, ਕਾਂਗਰਸ ਦੇ ਵਿਜੇ ਇੰਦਰ ਸਿੰਗਲਾ ਨੂੰ ਹਰਾਇਆ
June 4, 2024
Punjab Speaks Team / Chandigarh
ਚੰਡੀਗੜ੍ਹ: ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ ਹੈ। ਹਾਲਾਂਕਿ ਇਸ ਦਾ ਅਧਿਕਾਰਤ ਐਲਾਨ ਅਜੇ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਸਵੇਰ ਤੋਂ ਹੀ ਅੱਗੇ ਚੱਲ ਰਹੇ ਸਨ। ਆਮ ਆਦਮੀ ਪਾਰਟੀ ਦੇ ਮਾਲਵਿੰਦਰ ਸਿੰਘ ਕੰਗ ਨੇ ਹਲਕਾ ਆਨੰਦਪੁਰ ਸਾਹਿਬ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਮਾਲਵਿੰਦਰ ਕੰਗ ਦੀ ਜਿੱਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਨੰਦਪੁਰ ਸਾਹਿਬ ਦੇ ਲੋਕਾਂ ਦਾ ਧੰਨਵਾਦ ਕੀਤਾ ਸੀ।
Anandpur Sahib Seat
Recommended News
Trending
Punjab Speaks/Punjab
Just Now