ਚੋਣਾਂ ਤੋਂ ਬਾਅਦ ਐਕਸ਼ਨ ਮੋੜ 'ਚ CM ਮਾਨ! ਅੱਜ ਲੁਧਿਆਣਾ ਲੋਕਸਭਾ ਹਲਕਿਆਂ ਦੀ ਸੱਦੀ ਮੀਟਿੰਗ..
June 11, 2024
Bhagwant-Singh-Maan

Punjab Speaks Team / Chandigarh

ਸੂਬੇ ਵਿਚ ਲੋਕ ਸਭਾ ਚੋਣਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਹਾਰ ਨੇ ਸਭ ਨੂੰ ਹੈਰਾਨ ਕਰ ਛੱਡਿਆ ਹੈ। ਓਥੇ ਹੀ, ਹੁਣ ਇਸਦੇ ਕਾਰਨਾਂ ਦਾ ਪਤਾ ਲਗਾਉਣ ਲਈ CM ਮਾਨ ਨੇ ਖੁਦ ਕਮਾਨ ਸਾਂਭੀ ਹੈ। ਸੀਐਮ ਭਗਵੰਤ ਮਾਨ ਨੇ ਹੁਣ ਹਲਕੇ ਦੇ ਆਗੂਆਂ ਨਾਲ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਅੱਜ ਜਲੰਧਰ ਅਤੇ ਲੁਧਿਆਣਾ ਲੋਕ ਸਭਾ ਹਲਕਿਆਂ ਦੀ ਮੀਟਿੰਗ ਸੱਦੀ ਗਈ ਹੈ ਜਿਸ ਵਿਚ ਉਮੀਦਵਾਰ, ਵਿਧਾਇਕ ਅਤੇ ਚੇਅਰਮੈਨ ਸਾਰੇ ਹੀ ਮੌਜੂਦ ਰਹਿਣਗੇ। ਇਹ ਮੀਟਿੰਗ ਦੁਪਿਹਰ 3 ਵਜੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ।

Bhagwant Singh Maan


Recommended News
Trending
Just Now