ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ    ਜੁਝਾਰ ਨਗਰ ਦੇ ਪਾਰਕ -ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੂਲੇ    ਕੇਂਦਰ ਸਰਕਾਰ ਐਮ.ਐਸ.ਐਮ.ਈ ਟੈਕਸਾਂ ਬਾਰੇ ਸਥਿਤੀ ਨੂੰ ਵਪਾਰੀਆਂ ਨਾਲ ਸਪਸ਼ਟ ਕਰੇ- ਨਰੇਸ਼ ਸਿੰਗਲਾ    ਮਿਤੀ 25 ਜਨਵਰੀ 2024 ਦਾ ਰੋਜ਼ਾਨਾ ਧੜ੍ਹੱਲੇਦਾਰ ਅਖ਼ਬਾਰ ਪੜ੍ਹੋ 👇    ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ -ਚ ਵੱਡਾ ਬਦਲਾਅ, ਅਲਕਾ ਲਾਂਬਾ ਨੂੰ ਮਿਲੀ ਇਹ ਜ਼ਿੰਮੇਵਾਰੀ, 5 ਸਕ੍ਰੀਨਿੰਗ ਕਮੇਟੀਆਂ ਵੀ ਬਣਾਈਆਂ   
ਜਲੰਧਰ ਵੈਸਟ ਜ਼ਿਮਨੀ ਚੋਣਾਂ ਲਈ AAP ਨੇ ਮੋਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ
June 17, 2024
Jalandhar-By-Election-AAP-Announ

Punjab Speaks Team / Chandigarh

ਜਲੰਧਰ ਵੈਸਟ ਜਿਮਨੀ ਚੋਣਾ ਲਈ ਆਪ ਨੇ ਹਾਲ ਹੀ ‘ਚ ਪਾਰਟੀ ਵਿਚ ਸ਼ਾਮਲ ਹੋਏ ਮੋਹਿੰਦਰ ਭਗਤ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਦਸ ਦਈਏ ਕਿ ਭਗਤ, ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ। ਇਹ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਕਾਰਨ ਇਹ ਜਗ੍ਹਾ ਖਾਲੀ ਹੋਈ ਸੀ।

Jalandhar By Election AAP Announce Candidate


Recommended News
Trending
Just Now