ਜੇਲ੍ਹ 'ਚ ਰਹਿਣਗੇ CM ਅਰਵਿੰਦ ਕੇਜਰੀਵਾਲ, ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
June 21, 2024
Punjab Speaks Team / Delhi
ਨਵੀਂ ਦਿੱਲੀ: ਰੋਜ ਐਵੇਨਿਊ ਕੋਰਟ ਨੇ 20 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਦਾ ਵਿਰੋਧ ਕਰਦੇ ਹੋਏ ਈਡੀ ਨੇ ਦਿੱਲੀ ਹਾਈਕੋਰਟ ਦੀ ਵੁਕੇਸ਼ਨਲ ਬੈਂਚ 'ਚ ਪਟੀਸ਼ਨ ਦਾਇਰ ਕੀਤੀ ਹੈ।ਪਟੀਸ਼ਨ ਨੇ ਸੁਣਵਾਈ ਕਰਦੇ ਦਿੱਲੀ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦਿੱਲੀ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੁਕਮ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਉਹ ਦੋ-ਤਿੰਨ ਦਿਨਾਂ ਵਿੱਚ ਈਡੀ ਦੀ ਸਟੇਅ ਪਟੀਸ਼ਨ 'ਤੇ ਹੁਕਮ ਜਾਰੀ ਕਰੇਗੀ ਅਤੇ ਉਦੋਂ ਤੱਕ ਹੇਠਲੀ ਅਦਾਲਤ ਦੇ ਹੁਕਮਾਂ 'ਤੇ ਰੋਕ ਰਹੇਗੀ।
Arvind Kejriwal
Recommended News
Trending
Punjab Speaks/Punjab
Just Now