ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,
August 12, 2024

Punjab Speaks Team / Jalandhar
ਜਲੰਧਰ,12 ਅਗਸਤ : ED ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੰਜ ਦਿਨਾਂ ਦੇ ਰਿਮਾਂਡ ਖਤਮ ਹੋਣ ਤੋਂ ਬਾਅਦ ਜਲੰਧਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ ਹੋਣ ‘ਤੇ ਅਦਾਲਤ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਲਈ ਕਪੂਰਥਲਾ ਜੇਲ ਵਿਖੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਦਸ ਦੇਈਏ ਕਿ ਭਾਰਤ ਭੂਸ਼ਣ ਨੂੰ 1 ਅਗਸਤ ਨੂੰ ਈ.ਡੀ. ਦੀ ਟੀਮ ਨੇ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗਿ੍ਫ਼ਤਾਰ ਕੀਤਾ ਸੀ।
Former minister bharat bhushan ashu
Recommended News

Trending
Punjab Speaks/Punjab
Just Now