ਮੁੱਖ ਮੰਤਰੀ ਮਾਨ ਅੱਜ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਹੋਣਗੇ ਨਤਮਸਤਕ
August 20, 2024
Punjab Speaks Team / Chandigarh
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨਾਂਦੇੜ ਜਾਣਗੇ।ਜਿਥੇ ਉਹ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣਗੇ। ਮਿਲੀ ਜਾਣਕਾਰੀ ਅਨੁਸਾਰ ਸੀਐਮ ਭਗਵੰਤ ਮਾਨ ਦੁਪਹਿਰ 2 ਵਜੇ ਨਾਂਦੇੜ ਪਹੁੰਚਣਗੇ ਅਤੇ ਸ਼ਾਮ 5 ਵਜੇ ਮੁੰਬਈ ਲਈ ਰਵਾਨਾ ਹੋਣਗੇl
CM Bhagwant Mann
Recommended News
Trending
Punjab Speaks/Punjab
Just Now