ਨਾਭਾ ਜੇਲ ਬ੍ਰੇਕ ਕਾਂਡ ਦੇ ਮਾਸਟਰ ਮਾਈੰਡ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ
August 23, 2024
Punjab Speaks Team / Punjab
ਚੰਡੀਗੜ੍ਹ: ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਸਾਜ਼ਿਸ਼ ਕਰਤਾ ਰਮਨਜੀਤ ਸਿੰਘ ਉਰਫ ਰੋਮੀ ਨੂੰ ਭਾਰੀ ਸੁਰੱਖਿਆ ਹੇਠ ਤੜਕਸਾਰ 3 ਵੱਜ ਦੇ ਕਰੀਬ ਨਾਭਾ ਵਿਖੇ ਲਿਆਂਦਾ ਗਿਆ ਅਤੇ ਪੁਲਿਸ ਦੀ ਸਖ਼ਤ ਸੁਰੱਖਿਆ ਦੇ ਵਿਚ ਨਾਭਾ ਦੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ। ਮਾਨਯੋਗ ਜੱਜ ਵਲੋਂ ਰਮਨਜੀਤ ਉਰਫ ਰੋਮੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਭੇਜ ਦਿੱਤਾ ਗਿਆ। ਨਵੀਂ ਜ਼ਿਲ੍ਹਾ ਜੇਲ੍ਹ ਤੋਂ ਪਹਿਲਾਂ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਅਮਰਜੀਤ ਰੋਮੀ ਦਾ ਮੈਡੀਕਲ ਵੀ ਕਰਵਾਇਆ ਗਿਆ।
Punjab Police
Recommended News
Trending
Punjab Speaks/Punjab
Just Now