ਨਹੀਂ ਰਹੇ ਦਿੱਗਜ ਉਦਯੋਗਪਤੀ ਰਤਨ ਟਾਟਾ, 86 ਸਾਲ ਦੀ ਉਮਰ ''ਚ ਲਿਆ ਆਖਰੀ ਸਾਹ
October 9, 2024
Punjab Speaks Team / Punjab
ਰਤਨ ਟਾਟਾ ਦਾ ਬੁੱਧਵਾਰ ਦੇਰ ਸ਼ਾਮ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦੇਹਾਂਤ ਹੋ ਗਿਆ। ਭਾਰਤ ਦੇ ਉੱਘੇ ਉਦਯੋਗਪਤੀ ਰਤਨ ਟਾਟਾ 86 ਸਾਲ ਦੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ।
Ratan Tata Passes Away At 86 In Mumbai
Recommended News
Trending
Punjab Speaks/Punjab
Just Now