ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ    ਜਲੰਧਰ: ਪਿੰਡ ਸਮਰਾਈ ’ਚ ਤੇਜ਼ ਰਫ਼ਤਾਰ ਬਾਈਕ ਨੇ ਨੌਜਵਾਨ ਨੂੰ ਮਾਰੀ ਟੱਕਰ, ਚਾਲਕ ਗ੍ਰਿਫ਼ਤਾਰ    ਇਹ ਪੰਜਾਬ ਹੈ, ਪੰਜਾਬੀ ’ਚ ਦਿੱਤੇ ਜਾਣੇ ਚਾਹੀਦੇ ਨੇ ਸੱਦਾ ਪੱਤਰ : ਗੜਗੱਜ    "ਅੰਮ੍ਰਿਤਸਰ ਹਵਾਈ ਅੱਡੇ ’ਤੇ 47.70 ਕਿਲੋ ਗਾਂਜਾ ਬਰਾਮਦ, ਨਵੇਂ ਤਸਕਰੀ ਤਰੀਕੇ ਦਾ ਖੁਲਾਸਾ"    "ਮਹਿਲਾ ਕਮਿਸ਼ਨ ਨੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੂੰ ਕੀਤਾ ਸਮਨ, ਕੰਮ ਦੇ ਸਥਾਨ ’ਤੇ ਪਰੇਸ਼ਾਨੀ ਦੀ ਸ਼ਿਕਾਇਤ"    ਨੈਸ਼ਨਲ ਹਾਈਵੇਅ ਪੁਲ ਤੋਂ ਪਲਟਿਆ ਟਰਾਲਾ, ਲੱਗੀ ਅੱਗ, ਡਰਾਈਵਰ ਤੇ ਕੰਡਕਟਰ ਬਚ ਗਏ    ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ    ਲਾਇਬ੍ਰੇਰੀ ਤੋਂ ਵਾਪਸ ਆ ਰਹੀ ਵਿਦਿਆਰਥਣ ’ਤੇ 2 ਗੋਲੀਆਂ, ਪਿੱਛਾ ਕਰਨ ਵਾਲਾ ਸ਼ੂਟਰ ਫਰਾਰ; ਸੀਸੀਟੀਵੀ ਵੀਡੀਓ ਸਾਹਮਣੇ   
ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ੍ਰੀ ਸੰਜੇ ਤਲਵਾੜ ਦੀ ਗੱਡੀ ਤੇ ਚੱ ਲੀ ਗੋ ਲੀ
October 12, 2024
Bullet-Fired-At-Sanjay-Talwars-C

Arjun Chhabra / Punjab

ਲੁਧਿਆਣਾ, 12 ਅਕਤੂਬਰ : ਲੁਧਿਆਣਾ ‘ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾਰ ਦੀ ਕਾਰ ‘ਤੇ ਗੋਲੀਬਾਰੀ ਹੋਈ। ਕਾਰ ‘ਤੇ ਗੋਲੀਆਂ ਕਿਸ ਨੇ ਚਲਾਈਆਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਉਸਦਾ ਘਰ ਸਾਊਥ ਸਿਟੀ ਜਨਪਥ ਐਨਕਲੇਵ ਵਿੱਚ ਹੈ। ਗੋਲੀਬਾਰੀ ਦੇ ਸਮੇਂ ਉਹ ਆਪਣੇ ਘਰ ਵਿੱਚ ਸੀ।ਜਿਸ ਨਾਲ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਗੱਡੀ ਦੇ ਸ਼ੀਸ਼ੇ ਟੁੱਟ ਗਏ। ਜਿਸ ਨੂੰ ਲੈਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਸ ਮਾਮਲੇ ਸਬੰਧੀ ਸੰਜੇ ਤਲਵਾੜ ਨਾਲ ਗੱਲ ਕਰਨੀ ਚਾਹੀ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ। ਡੀਸੀਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਘਟਨਾ ਬਾਰੇ ਹੁਣੇ ਪਤਾ ਲੱਗਾ ਹੈ। ਫਿਲਹਾਲ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਮਾਮਲੇ ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

Bullet Fired At Sanjay Talwars Car


Recommended News
Punjab Speaks ad image
Trending
Just Now