ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਡਿੰਪੀ ਢਿੱਲੋਂ ਨੇ ਦਿੱਤੇ ‘ਆਮ ਆਦਮੀ ਪਾਰਟੀ’ ਵਿੱਚ ਜਾਣ ਦੇ ਸੰਕੇਤ, ਸਮਰਥਕਾਂ ਨੇ ਕਿਹਾ ‘ਵਾਪਸ ਨਾ ਜਾਈਂ ਤੈਨੂੰ ਮਾਰ ਦੇਣਗੇ’
August 26, 2024
Hardeep-Singh-Dimpy-Dhillon

Punjab Speaks Team / Punjab

ਗਿੱਦੜਬਾਹਾ:- ਸ਼੍ਰੋਮਣੀ ਅਕਾਲੀ ਦਲ ਦੇ ਗਿੱਦੜਵਾਹਾ ਤੋਂ ਹਲਕਾ ਇੰਚਾਰਜ ਦੀਪਿੰਦਰ ਸਿੰਘ ਡਿੰਪੀ ਢਿੱਲੋ ਨੇ ਬੀਤੇ ਕੱਲ ਅਕਾਲੀ ਦਲ ਨੂੰ ਅਲਵਿਦਾ ਆਖ ਦਿੱਤਾ ਸੀ ਤੇ ਅੱਜ ਉਹਨਾਂ ਆਪਣੇ ਸਮਰਥਕਾਂ ਦਾ ਵੱਡਾ ਇਕੱਠ ਬੁਲਾ ਕੇ ਪਹਿਲਾਂ ਉਸ ਨੂੰ ਟਿਕਟ ਨਾ ਦੇਣ ਤੇ ਆਪਣੇ ਚਚੇਰੇ ਭਰਾ ਮਨਪ੍ਰੀਤ ਬਾਦਲ ਨਾਲ ਘਿਓ ਖਿਚੜੀ ਹੋਣ ਦੇ ਸੁਖਬੀਰ ਸਿੰਘ ਬਾਦਲ ਤੇ ਦੋਸ਼ ਲਾਏ । ਫਿਰ ਉਸਨੇ ਇਹ ਕਿਹਾ ਕਿ ਉਹ ਭਾਜਪਾ ਨਾਲ ਨਹੀਂ ਜਾਣਗੇ ਸਗੋਂ ਜੇਕਰ ਆਮ ਆਦਮੀ ਪਾਰਟੀ ਦਾ ਕੋਈ ਵੱਡਾ ਬੰਦਾ ਆ ਕੇ ਸਾਡੀਆਂ ਸਰਤਾਂ ਮੰਨਦਾ ਹੈ ਤਾਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਨੂੰ ਤਿਆਰ ਹਨ।। ਡਿੰਪੀ ਢਿੱਲੋਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਲਈ ਕੰਮ ਕਰਦੀ ਹੈ ਅਤੇ ਇਸ ਲਈ ਆਮ ਆਦਮੀ ਪਾਰਟੀ ਨਾਲ ਹੀ ਖੜਨਦਾ ਫਾਇਦਾ ਹੈ।

Hardeep Singh Dimpy Dhillon


Recommended News
Punjab Speaks ad image
Trending
Just Now