ਪੰਜਾਬ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਚੋਣਾਂ ਲਈ ਤਰੀਕਾਂ ਦਾ ਐਲਾਨ,21 ਦਸੰਬਰ ਨੂੰ ਵੋਟਾਂ
December 8, 2024
Arjun Chhabra / Punjab
ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ ਕੱਲ੍ਹ ਤੋਂ ਨਾਮਜ਼ਦਗੀਆਂ ਹੋਣਗੀਆਂ ਦਾਖ਼ਲ 12 ਦਸੰਬਰ ਤੱਕ ਹੋਣਗੀਆਂ ਨਾਮਜ਼ਦਗੀਆਂ ਦਾਖ਼ਲ 21 ਦਸੰਬਰ ਨੂੰ ਪੈਣਗੀਆਂ ਵੋਟਾਂ,
ਇਨ੍ਹਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਸ਼ਾਮਲ ਹਨ। ਇਸ ਵਾਰ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਵਿੱਚ ਕੁਝ ਬਦਲਾਅ ਕੀਤੇ ਹਨ। ਚੋਣ ਕਮਿਸ਼ਨਰ ਅਨੁਸਾਰ ਇਸ ਵਾਰ ਨਗਰ ਨਿਗਮ ਚੋਣਾਂ ਈ.ਵੀ.ਐਮ ਰਾਹੀਂ ਕਰਵਾਈਆਂ ਜਾਣਗੀਆਂ। ਨਾਲ ਹੀ ਵੋਟਿੰਗ ਵੀ 1 ਘੰਟਾ ਪਹਿਲਾਂ ਸ਼ੁਰੂ ਹੋਵੇਗੀ। ਉਸੇ ਦਿਨ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਹੋਵੇਗੀ ਵੋਟਾਂ ਦੀ ਗਿਣਤੀ
Announcement Of Dates For Municipal Elections By Punjab Election Commission
Recommended News
Trending
Punjab Speaks/Punjab
Just Now