ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਈ ਇਕ ਅੱਤਵਾਦੀ ਘਟਨਾ ਦਾ ਸਮਰਥਨ ਕਰਨ ਵਾਲੇ ਤੇ ਅੱਤਵਾਦੀਆਂ ਅਤੇ ਪਾਕਿਸਤਾਨ ਨੂੰ ਥੈਂਕਯੂ ਲਿਖਣ ਵਾਲ ">
ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ    ਜਲੰਧਰ: ਪਿੰਡ ਸਮਰਾਈ ’ਚ ਤੇਜ਼ ਰਫ਼ਤਾਰ ਬਾਈਕ ਨੇ ਨੌਜਵਾਨ ਨੂੰ ਮਾਰੀ ਟੱਕਰ, ਚਾਲਕ ਗ੍ਰਿਫ਼ਤਾਰ    ਇਹ ਪੰਜਾਬ ਹੈ, ਪੰਜਾਬੀ ’ਚ ਦਿੱਤੇ ਜਾਣੇ ਚਾਹੀਦੇ ਨੇ ਸੱਦਾ ਪੱਤਰ : ਗੜਗੱਜ    "ਅੰਮ੍ਰਿਤਸਰ ਹਵਾਈ ਅੱਡੇ ’ਤੇ 47.70 ਕਿਲੋ ਗਾਂਜਾ ਬਰਾਮਦ, ਨਵੇਂ ਤਸਕਰੀ ਤਰੀਕੇ ਦਾ ਖੁਲਾਸਾ"    "ਮਹਿਲਾ ਕਮਿਸ਼ਨ ਨੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੂੰ ਕੀਤਾ ਸਮਨ, ਕੰਮ ਦੇ ਸਥਾਨ ’ਤੇ ਪਰੇਸ਼ਾਨੀ ਦੀ ਸ਼ਿਕਾਇਤ"    ਨੈਸ਼ਨਲ ਹਾਈਵੇਅ ਪੁਲ ਤੋਂ ਪਲਟਿਆ ਟਰਾਲਾ, ਲੱਗੀ ਅੱਗ, ਡਰਾਈਵਰ ਤੇ ਕੰਡਕਟਰ ਬਚ ਗਏ    ਚੋਣ ਜ਼ਾਬਤਾ ਲਾਗੂ ਹੋਣ ਮਗਰੋਂ 57 ਕਰੋੜ ਰੁਪਏ ਤੋਂ ਵੱਧ ਦੀ ਜ਼ਬਤੀ : ਸਿਬਿਨ ਸੀ    ਲਾਇਬ੍ਰੇਰੀ ਤੋਂ ਵਾਪਸ ਆ ਰਹੀ ਵਿਦਿਆਰਥਣ ’ਤੇ 2 ਗੋਲੀਆਂ, ਪਿੱਛਾ ਕਰਨ ਵਾਲਾ ਸ਼ੂਟਰ ਫਰਾਰ; ਸੀਸੀਟੀਵੀ ਵੀਡੀਓ ਸਾਹਮਣੇ   
ਪਹਿਲਗਾਮ ਹਮਲੇ ਲਈ ਅੱਤਵਾਦੀਆਂ ਤੇ ਪਾਕਿਸਤਾਨ ਨੂੰ ਲਿਖਿਆ Thank You, ਪੁਲਿਸ ਨੇ ਕੀਤਾ ਗ੍ਰਿਫ਼ਤਾਰ
April 23, 2025
-Police-Arrested-A-Man-Who-Wrote

Punjab Speaks Team / National

ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਈ ਇਕ ਅੱਤਵਾਦੀ ਘਟਨਾ ਦਾ ਸਮਰਥਨ ਕਰਨ ਵਾਲੇ ਤੇ ਅੱਤਵਾਦੀਆਂ ਅਤੇ ਪਾਕਿਸਤਾਨ ਨੂੰ ਥੈਂਕਯੂ ਲਿਖਣ ਵਾਲੇ ਇਕ ਮੁਸਲਮਾਨ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦਾ ਨਾਂ 31 ਸਾਲਾ ਨੌਸ਼ਾਦ ਹੈ। ਬਾਲੀਡੀਹ ਥਾਣੇ ਦੇ ਮਿੱਲਤ ਨਗਰ ਦਾ ਰਹਿਣ ਵਾਲਾ ਇਹ ਨੌਜਵਾਨ ਮੂਲ ਰੂਪ 'ਚ ਬਿਹਾਰ ਨਿਵਾਸੀ ਹੈ। ਉਸਦੇ ਪਿਤਾ ਬੋਕਾਰੋ ਇਸਪਾਤ ਪਲਾਂਟ ਦੇ ਸੇਵਾਮੁਕਤ ਮੁਲਾਜ਼ਮ ਹਨ। ਬਾਲੀਡੀਹ ਥਾਣੇ ਦੀ ਪੁਲਿਸ ਨੇ ਇਸਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।ਐਕਸ ਹੈਂਡਲ 'ਤੇ ਪੋਸਟ ਪਾਉਂਦੇ ਹੀ ਰਾਤ ਸਮੇਂ ਰਾਂਚੀ ਦੇ ਵਿਧਾਇਕ ਸੀਪੀ ਸਿੰਘ ਅਤੇ ਬੋਕਾਰੋ ਦੇ ਸਾਬਕਾ ਵਿਧਾਇਕ ਵਿਰਾਂਚੀ ਨਾਰਾਇਣ ਨੇ ਐਸਪੀ ਬੋਕਾਰੋ ਮਨੋਜ ਸਵਰਗਿਆਰੀ ਨੂੰ ਫੋਨ ਕਰ ਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ। ਬਾਲੀਡੀਹ ਦੇ ਥਾਣੇਦਾਰ ਨਵੀਨ ਕੁਮਾਰ ਸਿੰਘ ਨੇ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।

Police Arrested A Man Who Wrote Thank You To Terrorists And Pakistan For The Pahalgam Attack


Recommended News
Punjab Speaks ad image
Trending
Just Now