ਵਿਦੇਸ਼ ਭੇਜਣ ਦੇ ਨਾਂ 'ਤੇ ਕੀਤਾ ਫਰਾਡ, ਲੜਕੀ ਨੂੰ ਸੱਤ ਦਿਨ ਜੇਲ੍ਹ 'ਚ ਪਿਆ ਰਹਿਣਾ, ਸਮਾਜ ਸੇਵੀਆਂ ਨੇ ਕਰਵਾਈ ਜ਼ਮਾਨਤ    'ਹੁਣ ਅਮਰੀਕਾ 'ਚ ਸਿਰਫ਼ ਮਰਦ ਅਤੇ ਔਰਤਾਂ, ਥਰਡ ਜੈਂਡਰ ਦੀ ਮਾਨਤਾ ਖਤਮ'    ਪੰਜਾਬ ਦੀਆਂ ਗੱਡੀਆਂ ਤੋਂ ਦਿੱਲੀ ਵਾਲਿਆਂ ਨੂੰ ਖਤਰਾ? ਬੀਜੇਪੀ ਲੀਡਰ ਦੇ ਦਾਅਵੇ ਮਗਰੋਂ ਭੜਕੇ ਸੀਐਮ ਮਾਨ    30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ    ਖੁਸ਼ਖਬਰੀ! 1 ਸਾਲ ਦਾ B.Ed ਕੋਰਸ ਸ਼ੁਰੂ, 11 ਸਾਲਾਂ ਬਾਅਦ ਮੁੜ ਸ਼ੁਰੂ ਹੋਵੇਗਾ ਇੱਕ ਸਾਲ ਦਾ ਬੀ.ਐੱਡ ਕੋਰਸ    ਗਲੀ ਚ ਰੀਲ ਬਣਾ ਰਹੇ ਨੌਜਵਾਨਾਂ ਨਾਲ ਹੋਈ ਕਲੋਲ, ਬਾਈਕ ਸਵਾਰ ਚੋਰਾਂ ਨੇ ਫੋਨ ਕੀਤਾ ਚੋਰੀ    ਨਾਜਾਇਜ਼ ਮਾਈਨਿੰਗ ਕਰਵਾਉਣ ਦੀ ਮਾਈਨਿੰਗ ਵਿਭਾਗ ਤੇ ਜਗਰਾਓਂ ਪੁਲਿਸ ਖ਼ਿਲਾਫ਼ ਡੀਜੀਪੀ ਵਿਜੀਲੈਂਸ ਨੂੰ ਭੇਜੀ ਸ਼ਿਕਾਇਤ    ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਚ ਆਉਣ ਲੱਗਾ ਸੁਧਾਰ, ਹੋਲੀ-ਹੋਲੀ ਲੱਗੇ ਗੱਲ ਕਰਨ    ਨੈਸ਼ਨਲ ਹਾਈਵੇ 'ਤੇ ਟਾਇਰ ਫਟਣ ਕਾਰਨ ਪੁਲ ਤੋਂ ਹੇਠਾਂ ਡਿੱਗਾ ਟਰਾਲਾ, ਡਰਾਈਵਰ ਦੀ ਮੌਤ, ਇਕ ਜ਼ਖ਼ਮੀ, ਰਾਹਤ ਤੇ ਬਚਾਅ ਕਾਰਜ ਸ਼ੁਰੂ    ਡੋਨਾਲਡ ਟਰੰਪ ਦੇ ਐਲਾਨ ਨਾਲ ਭਾਰਤੀ ਸ਼ੇਅਰ ਬਾਜ਼ਾਰ ਢਹਿ-ਢੇਰੀ, ਨਿਵੇਸ਼ਕਾਂ ਦੇ ਕਰੋੜਾਂ ਰੁਪਏ ਡੁੱਬੇ   
ਚੰਡੀਗੜ੍ਹ ਚ ਪ੍ਰਵਾਸੀ ਬਦਮਾਸ਼ਾਂ ਵੱਲੋਂ ਸਿੱਖ ਨੌਜਵਾਨ ਦੇ ਕਕਾਰਾਂ ਦੀ ਕੀਤੀ ਬੇਅਦਬੀ,ਪੱਗ ਲਾਹ ਕੇ ਪੁੱਟੀ ਦਾੜੀ
January 6, 2025
In-Chandigarh-Migrant-Miscreants

Punjab Speaks Team / Panjab

ਪ੍ਰਵਾਸੀ ਮਜਦੂਰਾਂ ਦੀ ਗੁੰਡਾਗਰਦੀ ਲਗਾਤਾਰ ਸਿੱਖਾਂ ਦੇ ਉਤੀ ਵੱਧ ਦੀ ਜਾ ਰਹੀ ਹੈ। ਜਿਨ੍ਹੀ ਇਨ੍ਹਾਂ ਦੀ ਗਿਣਤੀ ਵੱਧ ਰਹੀ ਹੈ ਉਨ੍ਹਾਂ ਹੀ ਹਨ ਦੀ ਗੁੰਡਾਗਰਦੀ ਵੱਧ ਦੀ ਜਾ ਰਹੀ ਹੈ ਚੰਡੀਗੜ੍ਹ ਵਿਚਲੇ ਉਦੋਗਿਕ ਖੇਤਰ ਦੇ ਮਾਲਕ ਜਸਵਿੰਦਰ ਸਿੰਘ ਵੱਲੋਂ ਆਪਣੇ ਪਲਾਟ ਦੇ ਅੰਦਰ ਕਿਰਾਏਦਾਰ ਸਮੇਤ 10-15 ਲੋਕਾਂ ਨੂੰ ਮੀਟ ਮੱਛੀ ਖਾਣ ਤੋਂ ਰੋਕਣ ਕਰਕੇ ਉਸ ਉੱਤੇ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਵਿੱਚ ਸਿੱਖ ਨੌਜਵਾਨ ਜਸਵਿੰਦਰ ਸਿੰਘ ਦੇ ਕਕਾਰਾਂ ਦੀ ਬੇਅਦਬੀ ਕੀਤੀ ਪੱਗ ਲਾਹੀ ਤੇ ਦਾੜੀ ਪੁੱਟੀ ਤੇ ਉਸ ਤੋਂ ਬਾਅਦ ਉਸਦੇ ਜਬਾੜਾ ਤੋੜ ਦਿੱਤਾ ਅਤੇ ਗੁੱਝੀਆਂ ਸੱਟਾਂ ਮਾਰੀਆਂ. ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਨੇ ਦੱਸਿਆ ਕਿ ਮੇਰੀ ਫੈਕਟਰੀ ਵਿਚ ਕਿਰਾਏਦਾਰ ਪੰਚਮ ਚੌਹਾਨ ਅਤੇ ਨਾਲ ਦੀ ਫੈਕਟਰੀ ਵਿਚ ਕਿਰਾਏਦਾਰ ਮਨੀਸ਼ ਦੂਬੇ ਨਾਮਕ ਬਦਮਾਸ਼ ਵੱਲੋਂ ਇਹ ਹਮਲਾ ਕੀਤਾ ਗਿਆ ਸੀ। ਜਸਵਿੰਦਰ ਸਿੰਘ ਨੇ ਦੱਸਿਆ ਕਿ ਕੱਲ 6 ਜਨਵਰੀ ਨੂੰ ਗੁਰਪੁਰਬ ਹੋਣ ਕਰਕੇ ਮੈਂ ਅੱਜ ਫੈਕਟਰੀ ਵਿੱਚ ਸਾਫ ਸਫਾਈ ਕਰਨ ਲਈ ਆਇਆ ਸੀ।

ਕਿਰਾਏਦਾਰ ਪੰਚਮ ਚੌਹਾਨ ਅਤੇ ਮਨੀਸ਼ ਦੁਬੇ ਸਮੇਤ ਪ੍ਰਵਾਸੀ ਲੋਕ ਮੀਟ ਮੱਛੀ ਆਂਡਾ ਤੇ ਦਾਰੂ ਦਾ ਸੇਵਨ ਕਰਕੇ ਜਸ਼ਨ ਮਨਾ ਰਹੇ ਸਨ ਜਿਨਾਂ ਨੂੰ ਰੋਕਣ ਤੇ ਉਹਨਾਂ ਮੇਰੇ ਤੇ ਪੰਚਮ ਚੌਹਾਨ ਅਤੇ ਮਨੀਸ਼ ਦੂਬੇ ਸਮੇਤ 10-15 ਬੰਦਿਆਂ ਨੇ ਹਮਲਾ ਕਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਇਸ ਹਮਲੇ ਸਬੰਧੀ ਜਦੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਹ ਵੀ ਮੌਕੇ ਤੇ ਪਹੁੰਚ ਗਏ ਉਹਨਾਂ ਪ੍ਰਵਾਸੀ ਬਦਮਾਸ਼ਾਂ ਨੇ ਉਹਨਾਂ ਤੇ ਵੀ ਹਮਲਾ ਕਰਦਿਅਾ ਉਹਨਾਂ ਪਰਿਵਾਰ ਦੀਆਂ ਮਹਿਲਾਵਾਂ ਨਾਲ ਬਦਤਮੀਜੀ ਕੀਤੀ ਅਤੇ ਗਾਲੀ ਗਲੋਚ ਕੀਤੀ।

ਇਸ ਸਬੰਧੀ ਜਦੋਂ 100 ਨੰਬਰ ਤੇ ਫੋਨ ਕਰਕੇ ਸਥਾਨਕ ਥਾਣੇ ਵਿੱਚ ਇਤਲਾਹ ਕੀਤੀ ਗਈ ਤਾਂ ਆਈਓ ਰਾਵਿੰਦਰ ਵੱਲੋਂ ਉਕਤ ਬਦਮਾਸ਼ਾਂ ਤੇ ਕੋਈ ਕਾਰਵਾਈ ਨਾ ਕਰਦਿਆਂ ਉਹਨਾਂ ਨੂੰ ਫੜਨ ਦੀ ਬਜਾਏ ਉਹਨਾਂ ਨੂੰ ਭਜਾਉਣ ਵਿੱਚ ਮਦਦ ਕੀਤੀ। ਜਸਵਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਉਕਤ ਫੈਕਟਰੀ ਮੇਰੇ ਪਿਤਾ ਗੁਰਦੇਵ ਸਿੰਘ ਦੇ ਨਾਮ ਤੇ ਹੈ ਅਤੇ ਇਸ ਫੈਕਟਰੀ ਰਾਹੀਂ ਸਾਡੇ ਘਰ ਦਾ ਗੁਜ਼ਾਰਾ ਚੱਲ ਰਿਹਾ ਹੈ ਉਹਨਾਂ ਕਿਹਾ ਕਿ ਕੁਝ ਸਾਲ ਪਹਿਲਾਂ ਤਰਸ ਦੇ ਅਧਾਰ ਤੇ ਪੰਚਮ ਚੌਹਾਨ ਨੂੰ ਇੱਕ ਪੋਰਸ਼ਨ ਕਿਰਾਏ ਤੇ ਦਿੱਤਾ ਸੀ ਜਿਸ ਤੇ ਉਸਨੇ ਆਪਣਾ ਕਬਜ਼ਾ ਕਰ ਲਿਆ ਤੇ ਜਿਸ ਦਾ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹੈ. ਇਸ ਮੌਕੇ ਜਸਵਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਪ੍ਰਵਾਸੀ ਲੋਕਾਂ ਤੇ ਤਰਸ ਨਾ ਖਾਓ ਨਹੀਂ ਤਾਂ ਉਹ ਤੁਹਾਡੇ ਖੂਨ ਪਸੀਨੇ ਦੀ ਕਮਾਈ ਖਾਣ ਜਾਂ ਤੁਹਾਡਾ ਨੁਕਸਾਨ ਕਰਨ ਵਿੱਚ ਜਰਾ ਵੀ ਗੁਰੇਜ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਮੋਹਾਲੀ ਵਿਚਲੇ ਪਿੰਡ ਕੁੰਬੜਾ ਦੇ ਦੋ ਨੌਜਵਾਨਾ ਨੂੰ ਪ੍ਰਵਾਸੀ ਬਦਮਾਸ਼ਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਜਿਸ ਤੋਂ ਸਬਕ ਲੈਣ ਦੀ ਜਰੂਰਤ ਹੈ।

In Chandigarh Migrant Miscreants Insulted Sikh Youths Took Off Their Turban And Buried Their Beards


Recommended News
Punjab Speaks ad image
Trending
Just Now