ਦਿੱਲੀ ਮਾਰਚ ਕੀਤਾ ਮੁਲਤਵੀ, 26 ਜਨਵਰੀ ਨੂੰ ਨਿਕਲੇਗਾ ਟ੍ਰੈਕਟਰ ਮਾਰਚ
January 20, 2025

Punjab Speaks Team / Panjab
ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਭਲਕੇ 21 ਜਨਵਰੀ ਨੂੰ ਹੋਣ ਵਾਲਾ ਦਿੱਲੀ ਮਾਰਚ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲਾ ਫੈਸਲਾ 26 ਜਨਵਰੀ ਤੋਂ ਬਾਅਦ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਮੀਟਿੰਗ ਚੰਡੀਗੜ੍ਹ ਦੀ ਬਜਾਏ ਦਿੱਲੀ 'ਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ 26 ਜਨਵਰੀ ਤਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ।
Delhi March Postponed Tractor March Will Be Held On January 26
Recommended News

Trending
Punjab Speaks/Punjab
Just Now