ਬਲਦੇਵ ਸਿੰਘ ਸਿਰਸਾ ਨੂੰ ਖਨੌਰੀ ਬਾਰਡਰ 'ਤੇ ਆਇਆ ਹਾਰਟ ਅਟੈਕ, ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਭਰਤੀ
February 12, 2025

Punjab Speaks Team / National
ਖਨੌਰੀ ਬਾਰਡਰ 'ਤੇ ਬਲਦੇਵ ਸਿੰਘ ਸਿਰਸਾ ਨੂੰ ਹਾਰਟ ਅਟੈਕ ਆਉਣ ਦੀ ਖਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਤੋਂ ਸਟੰਟ ਪਵਾਇਆ ਸੀ। ਉਨ੍ਹਾਂ ਨੂੰ 20 ਦਿਨ ਪਹਿਲਾਂ ਵੀ ਹਾਰਟ ਅਟੈਕ ਆਇਆ ਸੀ। ਜ਼ਿਕਰਯੋਗ ਹੈ ਕਿ ਅੱਜ ਖਨੌਰੀ ਬਾਰਡਰ 'ਤੇ ਕਿਸਾਨਾਂ ਦੀ ਮਹਾਂਪੰਚਾਇਤ ਲਈ ਵੱਡੀ ਗਿਣਤੀ ਲਈ ਕਿਸਾਨ ਇਕੱਠੇ ਹੋ ਰਹੇ ਹਨ।
Baldev Singh Sirsa Suffered A Heart Attack At Khanuri Border Was Admitted To Rajindra Hospital In Patiala
Recommended News

Trending
Punjab Speaks/Punjab
Just Now