ਕੇਂਦਰੀ ਮੰਤਰੀ ਰਵਨੀਤ ਬਿੱਟੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਨਾਨਕਸ਼ਾਹੀ ਸੰਮਤ 557 ਨਵੇਂ ਸਾਲ ਦੀ ਸੰਗਤ ਨੂੰ ਦਿੱਤੀ ਵਧਾਈ    ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ਚ' ਮੱਥਾ ਟੇਕਿਆ, ਨੀਲੇ ਤੇ ਕੇਸਰੀ ਰੰਗ ਦੀਆਂ ਦਸਤਾਰਾਂ ਦਾ ਆਇਆ ਹੜ੍ਹ    ਰਾਜਕੋਟ 'ਚ ਐਟਲਾਂਟਿਸ ਇਮਾਰਤ ਵਿੱਚ ਭਿਆਨਕ ਅੱਗ, ਤਿੰਨ ਲੋਕਾਂ ਦੀ ਸੜ ਕੇ ਮੌਤ; ਬਹੁਤ ਸਾਰੇ ਫਸੇ    ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗੁਰਮਤਿ ਸਮਾਗਮ    ਬਠਿੰਡਾ 'ਚ ਲੁਟੇਰਿਆਂ ਦਾ ਪੁਲਿਸ ਨਾਲ ਮੁਕਾਬਲਾ, ਗੋਲ਼ੀ ਲੱਗਣ ਨਾਲ ਇੱਕ ਲੁਟੇਰਾ ਜ਼ਖ਼ਮੀ, ਛੇ ਗ੍ਰਿਫ਼ਤਾਰ    ਸ੍ਰੀ ਦਰਬਾਰ ਸਾਹਿਬ ਦੀ ਗੁਰੂ ਰਾਮਦਾਸ ਸਰਾਏਂ 'ਚ ਪਰਵਾਸੀ ਮਜਦੂਰ ਦਾ ਹੰਗਾਮਾ, ਲੋਹੇ ਦੀ ਰਾਡ ਨਾਲ ਸ਼ਰਧਾਲੂਆਂ 'ਤੇ ਕੀਤਾ ਹਮਲਾ    ਸ਼ਿਵ ਸੈਨਾ ਆਗੂ ਦੇ ਕਤਲ ਤੋਂ ਬਾਅਦ ਪਰਿਵਾਰ ਮੈਂਬਰਾਂ ਨੇ ਰੋਡ ਕੀਤਾ ਜਾਮ    ਮਾਨਸਾ 'ਚ 4 ਸਾਲਾ ਬੱਚੀ ਨਾਲ ਬਲਾਤਕਾਰ, ਗੁਆਂਢੀ ਨੇ ਕੁਲਚੇ ਦਾ ਲਾਲਚ ਦੇ ਕੇ ਭਰਮਾਇਆ ਤੇ ਆਪਣੇ ਘਰ ਲਜਾਕੇ ਵਾਰਦਾਤ ਨੂੰ ਦਿੱਤਾ ਅੰਜਾਮ    ਹੋਲੀ 'ਤੇ ਵਿਧਾਇਕ ਰਣਬੀਰ ਭੁੱਲਰ ਨੇ ਪਰਿਵਾਰ ਸਮੇਤ ਬਾਬਾ ਖੇਤਰਪਾਲ ਦੇ ਮੰਦਰ ਟੇਕਿਆ ਮੱਥਾ    ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ!   
ਜੰਮੂ ਕਸ਼ਮੀਰ 'ਚ ਮਾਨਸਾ ਦੇ ਪਿੰਡ ਅਕਲੀਆ ਦਾ ਨੌਜਵਾਨ ਸ਼ਹੀਦ, ਦੋ ਸਾਲ ਪਹਿਲਾਂ ਹੀ ਹੋਇਆ ਸੀ ਭਰਤੀ
January 23, 2025
The-Young-Martyr-Of-Akaliya-Vill

Punjab Speaks Team / Panjab

ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ 24 ਸਾਲਾ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫੌਜ ਵਿੱਚ ਭਰਤੀ ਹੋਇਆ ਸੀ। ਨੌਜਵਾਨ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿੱਚ ਤਾਇਨਾਤ ਸੀ। ਇਹ ਨੌਜਵਾਨ 99 ਮੀਡੀਅਮ ਰਜਿਸਟਰ ਆਰਟੀ ਯੂਨਿਟ ਵਿੱਚ ਸੇਵਾਵਾਂ ਨਿਭਾਅ ਰਿਹਾ ਸੀ। ਡਿਊਟੀ ਦੌਰਾਨ ਦਹਿਸ਼ਤਗਰਦਾਂ ਵੱਲੋਂ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਲੱਗਣ ਨਾਲ ਇਹ ਨੌਜਵਾਨ ਮੌਕੇ 'ਤੇ ਹੀ ਸ਼ਹੀਦ ਹੋ ਗਿਆ । ਇਸ ਅਗਨੀਵੀਰ ਦੇ ਸ਼ਹੀਦ ਹੋਣ ਦੀ ਖਬਰ ਪਹੁੰਚਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਨੌਜਵਾਨ ਆਪਣੇ ਪਿੱਛੇ ਇਕ ਭਰਾ ਤੇ ਮਾਤਾ-ਪਿਤਾ ਨੂੰ ਛੱਡ ਗਿਆ।

The Young Martyr Of Akaliya Village Of Mansa In Jammu And Kashmir Was Recruited Two Years Ago


Recommended News
Punjab Speaks ad image
Trending
Just Now