ਕੇਂਦਰੀ ਮੰਤਰੀ ਰਵਨੀਤ ਬਿੱਟੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਨਾਨਕਸ਼ਾਹੀ ਸੰਮਤ 557 ਨਵੇਂ ਸਾਲ ਦੀ ਸੰਗਤ ਨੂੰ ਦਿੱਤੀ ਵਧਾਈ    ਹੋਲੇ ਮਹੱਲੇ ਦੇ ਦੂਸਰੇ ਦਿਨ ਲੱਖਾਂ ਸੰਗਤਾਂ ਨੇ ਗੁਰੂ ਘਰਾਂ ਚ' ਮੱਥਾ ਟੇਕਿਆ, ਨੀਲੇ ਤੇ ਕੇਸਰੀ ਰੰਗ ਦੀਆਂ ਦਸਤਾਰਾਂ ਦਾ ਆਇਆ ਹੜ੍ਹ    ਰਾਜਕੋਟ 'ਚ ਐਟਲਾਂਟਿਸ ਇਮਾਰਤ ਵਿੱਚ ਭਿਆਨਕ ਅੱਗ, ਤਿੰਨ ਲੋਕਾਂ ਦੀ ਸੜ ਕੇ ਮੌਤ; ਬਹੁਤ ਸਾਰੇ ਫਸੇ    ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗੁਰਮਤਿ ਸਮਾਗਮ    ਬਠਿੰਡਾ 'ਚ ਲੁਟੇਰਿਆਂ ਦਾ ਪੁਲਿਸ ਨਾਲ ਮੁਕਾਬਲਾ, ਗੋਲ਼ੀ ਲੱਗਣ ਨਾਲ ਇੱਕ ਲੁਟੇਰਾ ਜ਼ਖ਼ਮੀ, ਛੇ ਗ੍ਰਿਫ਼ਤਾਰ    ਸ੍ਰੀ ਦਰਬਾਰ ਸਾਹਿਬ ਦੀ ਗੁਰੂ ਰਾਮਦਾਸ ਸਰਾਏਂ 'ਚ ਪਰਵਾਸੀ ਮਜਦੂਰ ਦਾ ਹੰਗਾਮਾ, ਲੋਹੇ ਦੀ ਰਾਡ ਨਾਲ ਸ਼ਰਧਾਲੂਆਂ 'ਤੇ ਕੀਤਾ ਹਮਲਾ    ਸ਼ਿਵ ਸੈਨਾ ਆਗੂ ਦੇ ਕਤਲ ਤੋਂ ਬਾਅਦ ਪਰਿਵਾਰ ਮੈਂਬਰਾਂ ਨੇ ਰੋਡ ਕੀਤਾ ਜਾਮ    ਮਾਨਸਾ 'ਚ 4 ਸਾਲਾ ਬੱਚੀ ਨਾਲ ਬਲਾਤਕਾਰ, ਗੁਆਂਢੀ ਨੇ ਕੁਲਚੇ ਦਾ ਲਾਲਚ ਦੇ ਕੇ ਭਰਮਾਇਆ ਤੇ ਆਪਣੇ ਘਰ ਲਜਾਕੇ ਵਾਰਦਾਤ ਨੂੰ ਦਿੱਤਾ ਅੰਜਾਮ    ਹੋਲੀ 'ਤੇ ਵਿਧਾਇਕ ਰਣਬੀਰ ਭੁੱਲਰ ਨੇ ਪਰਿਵਾਰ ਸਮੇਤ ਬਾਬਾ ਖੇਤਰਪਾਲ ਦੇ ਮੰਦਰ ਟੇਕਿਆ ਮੱਥਾ    ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ!   
ਬਟਾਲਾ ਪੁਲਿਸ ਨੇ ਸਰਹੱਦੀ ਖੇਤਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ
January 23, 2025
Batala-Police-Arrested-A-Gang-Of

Punjab Speaks Team / Panjab

ਐੱਸਐੱਸਪੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸਪੀ- ਡਿਟੈਕਟਿਵ ਗੁਰਪ੍ਰਤਾਪ ਸਿੰਘ ਸਹੋਤਾ, ਡੀਐਸਪੀ ਫ਼ਤਹਿਗੜ੍ਹ ਚੂੜੀਆਂ ਵਿਪਨ ਕੁਮਾਰ, ਡੀਐਸਪੀ ਡੀ ਰਿਪੂਤਾਪਨ ਸਿੰਘ, ਡੀਐਸਪੀ ਬਟਾਲਾ ਸੰਜੀਵ ਕੁਮਾਰ, ਥਾਣਾ ਸਿਵਲ ਲਾਈਨ, ਫ਼ਤਿਹਗੜ੍ਹ ਚੂੜੀਆਂ ਅਤੇ ਸੀ.ਆਈ.ਏ ਸਟਾਫ਼ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਲੁੱਟਾਂ-ਖੋਹਾਂ ਕਰਨ ਵਾਲੇ (02 ਗਿਰੋਹਾਂ ਦੇ ਅਪਰਾਧੀਆਂ ਨੂੰ ਡ੍ਰੇਸ ਕਰ ਕੇ ਹਥਿਆਰ, ਗੋਲੀ ਸਿੱਕਾ, ਸੋਨਾ, ਕਾਰਾਂ ਆਦਿ ਬ੍ਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ।

ਐਸ.ਐਸ.ਪੀ ਬਟਾਲਾ ਜੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮਿਤੀ 12.01.2025 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ Flipkart/Amazon ਡਲਿਵਰੀ ਸਟੋਰ, ਗੁਰਦਾਸਪੁਰ ਰੋਡ, ਥਾਣਾ ਸਿਵਲ ਲਾਈਨ ਬਟਾਲਾ ਦੇ ਏਰੀਆ ਵਿੱਚ ਸਟੋਰ ਤੋੜ ਕੇ ਕਰੀਬ 07 ਲੱਖ ਰੁਪਏ ਦੀ ਨਗਦੀ ਆਦਿ ਚੋਰੀ ਕੀਤਾ ਸੀ। ਜਿਸ'ਤੇ ਐਸ.ਪੀ ਡਿਟੈਕਟਿਵ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਵੱਲੋਂ ਸਖ਼ਤ ਮਿਹਨਤ ਕਰਕੇ ਕਰੀਬ 10 ਦਿਨਾਂ ਵਿੱਚ ਜੰਮੂ ਕਸ਼ਮੀਰ ਦੇ ਜ਼ਿਲਾ ਸਾਂਬਾ ਦੇ ਏਰੀਆ ਦੇ 02 ਦੋਸ਼ੀ ਸੁਰੇਸ਼ ਕੁਮਾਰ ਪੁੱਤਰ ਬਰ ਰਾਮ ਵਾਸੀ ਪਿੰਡ ਡੇਰਾ ਬਧੋਰੀ, ਜਿਲਾ ਸਾਂਬਾ, J&K ਅਤੇ ਉਮਰ ਵਸੀਮ ਪੁੱਤਰ ਅਬਦੁਲ ਗਨੀ ਵਾਸੀ ਮੋਰ, ਜ਼ਿਲਾ ਰਿਆਸੀ J&K ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਸ਼ੀਆਂ ਪਾਸੋਂ ਇੱਕ ਕਾਰ ਮਾਰੂਤੀ ECO ਨੰਬਰੀ JK-21-H-6524 ਅਤੇ ਵਾਰਦਾਤ ਦਾਨ ਪਹਿਨੇ ਹੋਏ ਕੱਪੜੇ ਬਰਾਮਦ ਹੋਏ ਹਨ। ਜਦਕਿ ਇਨ੍ਹਾਂ ਦੇ 02 ਹੋਰ ਸਾਥੀ ਅਤੇ ਚੋਰੀ ਕੀਤਾ ਗਿਆ ਸਮਾਨ ਬ੍ਰਾਮਦ ਕਰਨਾ ਅਜੇ ਬਾਕੀ ਹੈ।

Batala Police Arrested A Gang Of Looters In The Border Area


Recommended News
Punjab Speaks ad image
Trending
Just Now