ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਅਟਾਰੀ ਅੰਤਰਰਾਸ਼ਟਰੀ ਸਰਹੱਦ 'ਤੇ ਰੋਜ਼ਾਨਾ ਸ਼ਾਮ ਦੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ, ਹੁਣ ਸ਼ਾਮ 5 ਵਜੇ ਹੋਵੇਗੀ ਰਿਟਰੀਟ ਸੈਰੇਮਨੀ
February 3, 2025
Timing-Of-The-Daily-Evening-Retr

Punjab Speaks Team / Atari Border

ਅਟਾਰੀ ਅੰਤਰਰਾਸ਼ਟਰੀ ਸਰਹੱਦ 'ਤੇ ਰੋਜ਼ਾਨਾ ਸ਼ਾਮ ਦੇ ਰਿਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਪਰੇਡ ਸ਼ਾਮ ਪੰਜ ਵਜੇ ਹੋਵੇਗੀ। ਪਹਿਲਾਂ ਪਰੇਡ ਦਾ ਸਮਾਂ ਸ਼ਾਮ 4:30 ਵਜੇ ਸੀ। ਇਹ ਬਦਲਾਅ ਮੌਸਮ ਵਿਚ ਤਬਦੀਲੀ ਕਾਰਨ ਕੀਤਾ ਗਿਆ ਹੈ। ਦਰਅਸਲ ਪਰੇਡ ਅੰਤਰਰਾਸ਼ਟਰੀ ਅਟਾਰੀ ਸਰਹੱਦ 'ਤੇ ਸੀਮਾ ਸੁਰੱਖਿਆ ਬਲ ਵੱਲੋਂ ਕੀਤੀ ਜਾਂਦੀ ਹੈ। ਇਸ ਵਿਚ ਫੋਰਸ ਅਤੇ ਪਾਕਿਸਤਾਨ ਰੇਂਜਰਾਂ ਵੱਲੋਂ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਹਜ਼ਾਰਾਂ ਲੋਕ ਦੋਵਾਂ ਦੇਸ਼ਾਂ ਦੀਆਂ ਗੈਲਰੀਆਂ ’ਚ ਬੈਠ ਕੇ ਪਰੇਡ ਦੇਖਦੇ ਹਨ। ਭਾਰਤੀ ਗੈਲਰੀ ’ਚ ਬੈਠੇ ਦਰਸ਼ਕਾਂ ਦਾ ਉਤਸ਼ਾਹ ਦੇਖਣਯੋਗ ਹੁੰਦਾ ਹੈ। ਸ਼ਾਮ ਨੂੰ ‘ਭਾਰਤ ਮਾਤਾ ਦੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਗੂੰਜਦੇ ਹਨ।

Timing Of The Daily Evening Retreat Ceremony At Attari International Border Has Been Changed Now The Retreat Ceremony Will Be Held At 5 Pm


Recommended News
Trending
Just Now