Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਸ੍ਰੀ ਦਰਬਾਰ ਸਾਹਿਬ ਦੀ ਗੁਰੂ ਰਾਮਦਾਸ ਸਰਾਏਂ 'ਚ ਪਰਵਾਸੀ ਮਜਦੂਰ ਦਾ ਹੰਗਾਮਾ, ਲੋਹੇ ਦੀ ਰਾਡ ਨਾਲ ਸ਼ਰਧਾਲੂਆਂ 'ਤੇ ਕੀਤਾ ਹਮਲਾ
March 14, 2025
Migrant-Laborers-Create-Ruckus-I

Punjab Speaks Team / Panjab

ਸ਼੍ਰੀ ਦਰਬਾਰ ਸਾਹਿਬ ਸਮੂਹ ਚ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਂ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਨੇ ਮਚਾਈ ਦਹਿਸ਼ਤ ਇਕ ਲੋਹੇ ਦੀ ਪਾਈਪ ਦੇ ਨਾਲ ਅਨੇਕਾਂ ਲੋਕਾਂ ਤੇ ਕੀਤਾ ਜਾਨਲੇਵਾ ਹਮਲਾ ਹਮਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਦੋ ਸੇਵਾਦਾਰਾਂ ਸਮੇਤ ਚਾਰ ਲੋਕ ਹੋਏ ਗੰਭੀਰ ਰੂਪ ਵਿੱਚ ਜਖਮੀ ਮੌਕੇ ਤੇ ਡਿਊਟੀ ਤੇ ਤੈਨਾਤ ਸਟਾਫ ਵੱਲੋਂ ਤੁਰੰਤ ਪ੍ਰਵਾਸੀ ਮਜ਼ਦੂਰ ਨੂੰ ਕਾਬੂ ਚ ਕਰਕੇ ਕੀਤਾ ਗਿਆ ਪੁਲਿਸ ਦੇ ਹਵਾਲੇ ਪੁਲਿਸ ਵੱਲੋਂ ਹਮਲਾਵਰ ਪਰਵਾਸੀ ਮਜ਼ਦੂਰ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ਕੀਤੀ ਗਈ ਸ਼ੁਰੂ

Migrant Laborers Create Ruckus In Guru Ramdas Sarai Of Sri Darbar Sahib Attack Devotees With Iron Rods


Recommended News
Punjab Speaks ad image
Trending
Just Now