ਜਲੰਧਰ ਕੈਂਟ ਸਟੇਸ਼ਨ 'ਤੇ ਬਿਜਲੀ ਦੀ ਕਰੇਨ ਡਿੱਗਣ ਕਾਰਨ ਕਈ ਵਾਹਨਾਂ ਦਾ ਹੋਇਆ ਨੁਕਸਾਨ    ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਕਾਬੂ    ਮਕਾਨ ਦੀ ਉਸਾਰੀ ਦੌਰਾਨ 2 ਧਿਰਾਂ 'ਚ ਜ਼ਬਰਦਸਤ ਲੜਾਈ, ਚੱਲੀਆਂ ਗੋਲੀਆਂ; ਇੱਕ ਜ਼ਖ਼ਮੀ    DGCA ਦਾ ਏਅਰ ਇੰਡੀਆ 'ਤੇ ਵੱਡਾ ਐਕਸ਼ਨ, 3 ਅਧਿਕਾਰੀਆਂ ਨੂੰ ਹਟਾਉਣ ਦਾ ਆਦੇਸ਼; 10 ਦਿਨਾਂ 'ਚ ਦੇਣੀ ਪਵੇਗੀ ਰਿਪੋਰਟ    ਕਨੇਡਾ ਪਹੁੰਚ ਕੇ ਲੜਕੀ ਨੇ 4 ਸਾਲ ਦੇ ਰਿਸ਼ਤੇ ਨੂੰ ਮਾਰੀ ਲੱਤ, ਡਿਪ੍ਰੇਸ਼ਨ ’ਚ ਲੜਕੇ ਨੇ ਕੀਤੀ ਖ਼ੁਦਕੁਸ਼ੀ ਲੜਕੀ ਪਰਿਵਾਰ ਦੇ 6 ਲੋਕ ਨਾਮਜ਼ਦ    ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਚ ਕੌਣ ਮਾਰੇਗਾ ਬਾਜ਼ੀ ? ਐਗਜ਼ਿਟ ਪੋਲ ਵਿੱਚ ਸਭ ਤੋਂ ਅੱਗੇ ਹੋਣ ਦੇ ਸੰਕੇਤ    ਬਿਹਾਰ ਦੇ ਬਕਸਰ ਚ ਗੰਗਾ ਪੁਲ ਦੀ ਰੇਲਿੰਗ ਤੋੜ ਕੇ ਨਦੀ 'ਚ ਡਿੱਗੀ ਸਕਾਰਪੀਓ, ਦੋ ਦੀ ਮੌਤ; ਬਾਕੀਆਂ ਦੀ ਭਾਲ ਜਾਰੀ    ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 111ਵੇਂ ਦਿਨ 127 ਨਸ਼ਾ ਤਸਕਰ 4.2 ਕਿਲੋ ਹੈਰੋਇਨ ਅਤੇ 3 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ    ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ 'ਚ ਭਾਜਪਾ ਘੱਟ ਗਿਣਤੀ ਸੈੱਲ ਦਾ ਮੈਂਬਰ ਗ੍ਰਿਫ਼ਤਾਰ    ਪ੍ਰੀਤ ਢਾਬੇ ਦੇ ਮਾਲਕ ਮਨਜੀਤ ਸਿੰਘ ਲਾਡਾ ਪਹਿਲਵਾਨ ਨਹੀਂ ਰਹੇ, ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ   
ਅੰਮ੍ਰਿਤਸਰ ਦੇ ਵਡਾਲਾ ਭਿੱਟੇਵੱਢ ਪਿੰਡ ਵਿੱਚ ਹੋਇਆ ਡਰੋਨ ਅਟੈਕ
May 10, 2025
-Drone-Attack-In-Wadala-Bhittewa

Punjab Speaks Team / Panjab

ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਲਗਾਤਾਰ ਹੀ ਰਾਤ ਨੂੰ ਬਲੈਕ ਆਊਟ ਹੋਣ ਤੋਂ ਬਾਅਦ ਪਾਕਿਸਤਾਨ ਵੱਲੋਂ ਨਾਕਾਮ ਕੋਸ਼ਿਸ਼ਾਂ ਭਾਰਤ ਵਿੱਚ ਕੀਤੀਆਂ ਜਾ ਰਹੀਆਂ ਤੇ ਡਰੋਨ ਅਟੈਕ ਵੀ ਕੀਤੇ ਜਾ ਰਹੇ ਹਨ। ਹਾਲਾਂਕਿ ਭਾਰਤ ਦੇ ਡਿਫੈਂਸ ਸਿਸਟਮ ਵੱਲੋਂ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਹਵਾ ਵਿੱਚ ਹੀ ਪਾਕਿਸਤਾਨ ਦੇ ਡਰੋਨ ਤੇ ਮਿਜ਼ਾਈਲ ਨਸ਼ਟ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਤੇ ਵਡਾਲਾ ਭਿੱਟੇਵੱਢ ਪਿੰਡ ਦੇ ਵਿੱਚ ਇੱਕ ਘਰ ਚ ਡਰੋਨ ਅਟੈਕ ਹੋਇਆ ਅਤੇ ਇਸ ਡਰੋਨ ਅਟੈਕ ਦੇ ਨਾਲ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਲੇਕਿਨ ਪੂਰੇ ਪਿੰਡ ਵਿੱਚ ਦਹਿਸ਼ਤ ਫੈਲ ਗਈ। ਉੱਥੇ ਹੀ ਘਰ ਦੇ ਮਾਲਕ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਉਹਨਾਂ ਦੇ ਘਰ ਡਰੋਨ ਅਟੈਕ ਹੋਇਆ ਹੈ ਅਤੇ ਇਸ ਦੇ ਨਾਲ ਉਹਨਾਂ ਦੱਸਿਆ ਕਿ ਹਾਦਸਾ ਹੋਣ ਤੋਂ 15 20 ਮਿੰਟ ਦੇ ਵਿੱਚ ਹੀ ਆਰਮੀ ਦੇ ਅਧਿਕਾਰੀ ਪਹੁੰਚ ਗਏ ਸਨ ਅਤੇ ਉਨਾਂ ਵੱਲੋਂ ਡਰੋਨ ਦੇ ਸਾਰੇ ਪਾਰਟ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਦੂਜੇ ਪਾਸੇ ਹਲਕਾ ਅਟਾਰੀ ਦੇ ਵਿਧਾਇਕ ਏਡੀਸੀ ਜਸਵਿੰਦਰ ਸਿੰਘ ਰਮਦਾਸ ਮੌਕੇ ਤੇ ਪਹੁੰਚੇ ਅਤੇ ਉਹਨਾਂ ਨੇ ਪਿੰਡ ਵਾਸੀਆਂ ਨੂੰ ਜਿਲ੍ਾ ਪ੍ਰਸ਼ਾਸਨ ਵੱਲੋਂ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਤੇ ਉਹਨਾਂ ਨੇ ਕਿਹਾ ਕਿ ਡਰਨ ਦਾ ਕੋਈ ਗੱਲ ਨਹੀਂ ਸਾਰਿਆਂ ਨੂੰ ਹੌਸਲਾ ਰੱਖ ਕੇ ਅਤੇ ਬਹਾਦਰੀ ਨਾਲ ਇਸ ਮੁਕਾਬਲੇ ਦੇ ਵਿੱਚ ਖੜਨ ਦੀ ਜਰੂਰਤ ਹੈ।





Drone Attack In Wadala Bhittewadh Village Of Amritsar


Recommended News
Punjab Speaks ad image
Trending
Just Now