ਜਲੰਧਰ ਕੈਂਟ ਸਟੇਸ਼ਨ 'ਤੇ ਬਿਜਲੀ ਦੀ ਕਰੇਨ ਡਿੱਗਣ ਕਾਰਨ ਕਈ ਵਾਹਨਾਂ ਦਾ ਹੋਇਆ ਨੁਕਸਾਨ    ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਕਾਬੂ    ਮਕਾਨ ਦੀ ਉਸਾਰੀ ਦੌਰਾਨ 2 ਧਿਰਾਂ 'ਚ ਜ਼ਬਰਦਸਤ ਲੜਾਈ, ਚੱਲੀਆਂ ਗੋਲੀਆਂ; ਇੱਕ ਜ਼ਖ਼ਮੀ    DGCA ਦਾ ਏਅਰ ਇੰਡੀਆ 'ਤੇ ਵੱਡਾ ਐਕਸ਼ਨ, 3 ਅਧਿਕਾਰੀਆਂ ਨੂੰ ਹਟਾਉਣ ਦਾ ਆਦੇਸ਼; 10 ਦਿਨਾਂ 'ਚ ਦੇਣੀ ਪਵੇਗੀ ਰਿਪੋਰਟ    ਕਨੇਡਾ ਪਹੁੰਚ ਕੇ ਲੜਕੀ ਨੇ 4 ਸਾਲ ਦੇ ਰਿਸ਼ਤੇ ਨੂੰ ਮਾਰੀ ਲੱਤ, ਡਿਪ੍ਰੇਸ਼ਨ ’ਚ ਲੜਕੇ ਨੇ ਕੀਤੀ ਖ਼ੁਦਕੁਸ਼ੀ ਲੜਕੀ ਪਰਿਵਾਰ ਦੇ 6 ਲੋਕ ਨਾਮਜ਼ਦ    ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਚ ਕੌਣ ਮਾਰੇਗਾ ਬਾਜ਼ੀ ? ਐਗਜ਼ਿਟ ਪੋਲ ਵਿੱਚ ਸਭ ਤੋਂ ਅੱਗੇ ਹੋਣ ਦੇ ਸੰਕੇਤ    ਬਿਹਾਰ ਦੇ ਬਕਸਰ ਚ ਗੰਗਾ ਪੁਲ ਦੀ ਰੇਲਿੰਗ ਤੋੜ ਕੇ ਨਦੀ 'ਚ ਡਿੱਗੀ ਸਕਾਰਪੀਓ, ਦੋ ਦੀ ਮੌਤ; ਬਾਕੀਆਂ ਦੀ ਭਾਲ ਜਾਰੀ    ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 111ਵੇਂ ਦਿਨ 127 ਨਸ਼ਾ ਤਸਕਰ 4.2 ਕਿਲੋ ਹੈਰੋਇਨ ਅਤੇ 3 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ    ਨਾਬਾਲਗ ਨਾਲ ਜਬਰ ਜਨਾਹ ਦੇ ਦੋਸ਼ 'ਚ ਭਾਜਪਾ ਘੱਟ ਗਿਣਤੀ ਸੈੱਲ ਦਾ ਮੈਂਬਰ ਗ੍ਰਿਫ਼ਤਾਰ    ਪ੍ਰੀਤ ਢਾਬੇ ਦੇ ਮਾਲਕ ਮਨਜੀਤ ਸਿੰਘ ਲਾਡਾ ਪਹਿਲਵਾਨ ਨਹੀਂ ਰਹੇ, ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ   
ਫਾਜ਼ਿਲਕਾ ਪ੍ਰਸ਼ਾਸਨ ਵਲੋਂ ਅਲਰਟ ਜਾਰੀ, ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਬਾਹਰ ਸੜਕਾਂ 'ਤੇ ਨਾ ਨਿਕਲਣ ਸਬੰਧੀ ਅਡਵਾਈਜ਼ਰੀ ਕੀਤੀ ਜਾਰੀ
May 10, 2025
Fazilka-Administration-Issues-Al

Punjab Speaks Team / Panjab

ਭਾਰਤ ਪਾਕਿ ਵਿਚਾਲੇ ਚਲ ਰਹੇ ਤਣਾਅ ਨੂੰ ਲੈ ਕੇ ਫਾਜ਼ਿਲਕਾ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ।ਜਿਸ ਵਿਚ ਫ਼ਾਜ਼ਿਲਕਾ ਪੁਲਿਸ ਵਲੋਂ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਲੋਕਾਂ ਨੂੰ ਅਲਰਟ ਕੀਤਾ ਜਾ ਰਿਹਾ ਹੈ ।ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵਲੋ ਅਗਲੇ ਹੁਕਮਾਂ ਤੱਕ ਸਾਰੇ ਲੋਕ ਆਪਣੇ ਘਰਾਂ ਵਿੱਚ ਰਹਿਣ । ਜੋ ਬਾਜ਼ਾਰ ਵਿੱਚ ਹਨ ਉਹ ਨੇੜੇ ਦੀ ਦੁਕਾਨ ਵਿੱਚ ਸ਼ਰਨ ਲੈਣ। ਲੋਕ ਆਪਣੇ ਘਰਾਂ ਵਿਚ ਰਹਿਣ ਤੇ ਜੋ ਆਪਣੀਆਂ ਦੁਕਾਨਾਂ 'ਤੇ ਹਨ, ਉਹ ਦੁਕਾਨਾਂ ਅੰਦਰ ਰਹਿਣ ਅਤੇ ਸਮਾਨ ਅੰਦਰ ਕਰ ਲੈਣ ਅਤੇ ਅਗਲੇ ਹੁਕਮਾਂ ਤਕ ਕੋਈ ਵੀ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਬਾਹਰ ਸੜਕਾਂ 'ਤੇ ਨਾ ਦਿੱਸਣ । ਲੋਕ ਘਬਰਾਉਣ ਨਾ ਤੇ ਸੁਚੇਤ ਰਹਿਣ। ਅਗਲੇ ਹੁਕਮਾਂ ਦੀ ਉਡੀਕ ਕਰਨ ਲਈ ਆਖਿਆ ਗਿਆ ਹੈ।

Fazilka Administration Issues Alert Advisory Issued To Not Go Out On Roads Without Any Essential Work


Recommended News
Punjab Speaks ad image
Trending
Just Now