ਮਾਤਾ ਦਰਸ਼ਨਾ ਦੇਵੀ ਦੀ ਯਾਦ 'ਚ ਮੈਡੀਕਲ ਕੈਂਪ ਦੌਰਾਨ 1600 ਮਰੀਜਾਂ ਦਾ ਹੋਇਆ ਚੈਕਅੱਪ
June 5, 2025

Punjab Speaks Team / Panjab
ਮਾਤਾ ਦਰਸ਼ਨਾ ਦੇਵੀ ਦੀ ਯਾਦ ਵਿੱਚ ਬਾਂਸਲ ਪਰਿਵਾਰ ਸੂਲਰ ਘਰਾਟ ਵਾਲਿਆ ਵੱਲੋਂ ਬਾਬਾ ਬੈਰਸੀਆਣਾ ਚੈਰੀਟੇਬਲ ਹਸਪਤਾਲ ਅੰਦਰ ਹਸਪਾਤਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੈਡੀਕਲ ਚੈੱਕ ਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ 1600 ਦੇ ਕਰਾਬ ਮਰੀਜਾਂ ਦਾ ਚੈੱਕ ਅੱਪ ਕੀਤਾ ਗਿਆ। ਕੈਂਪ ਅੰਦਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ।
ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਅਤੇ ਗਾਇਕ ਅਦਾਕਾਰ ਕਰਮਜੀਤ ਅਨਮੋਲ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ। ਕੋਪਲ ਕੰਪਨੀ ਦੇ ਐਮਡੀ ਸੰਜੀਵ ਬਾਂਸਲ ਨੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸਾਲ ਇਹ ਕੈਂਪ ਲਾਉਂਦੇ ਹਨ, ਇਸ ਨਾਲ ਗਰੀਬਾਂ ਨੂੰ ਫਾਇਦਾ ਹੁੰਦਾ ਹੈ, ਇਹ ਕੰਮ ਉਹ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖਣਗੇ। ਕੈਂਪ ਦੇ ਪ੍ਰਬੰਧਕ ਰਾਜ ਕੁਮਾਰ ਗਰਗ ਨੇ ਕਿਹਾ ਕਿ ਕੈਂਪ ਦੌਰਾਨ ਦੇ ਕਰੀਬ ਮਰੀਜ਼ਾਂ ਦੌਰਾਨ 1600 ਮੈਡੀਕਲ
1600 Patients Checked During Medical Camp In Memory Of Mata Darshana Devi
Recommended News

Trending
Punjab Speaks/Punjab
Just Now