ਪਸ਼ੂਆਂ ਦੇ ਵਪਾਰ ਦੀ ਆੜ ਹੇਠ ਸਰਹੱਦ ਪਾਰੋ ਨਸ਼ਾ ਤਸਕਰੀ ਕਰਨ ਵਾਲੇ ਅੰਮ੍ਰਿਤਸਰ ਸ਼ਹਿਰ ਦੀ ਪੁਲਿਸ ਨੇ ਕੀਤਾ ਗ੍ਰਿਫਤਾਰ
June 5, 2025

Punjab Speaks Team / Panjab
ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ, ਇੱਕ ਨਸ਼ਾ ਤਸਕਰ ਦੀ ਇੱਕ ਮਹਿਲਾ ਸਹਿਯੋਗੀ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 4 ਕਿਲੋਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ।
ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆ ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇੱਕ ਮਾਡਿਊਲ ਸੈਵਨਬੀਰ ਦੁਆਰਾ ਚਲਾਇਆ ਜਾ ਰਿਹਾ ਹੈ, ਜੋ ਕਿ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧਾ ਸੰਪਰਕ ਵਿੱਚ ਹੈ। ਉਸਨੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕੀਤੀਆਂ ਅਤੇ ਪਸ਼ੂਆਂ ਦੇ ਵਪਾਰ ਦੀ ਆੜ ਵਿੱਚ ਚਲਾਇਆ।
Amritsar City Police Arrest Drug Smuggler Across Border Under Cover Of Cattle Trade
Recommended News

Trending
Punjab Speaks/Punjab
Just Now