ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਨਿਲ ਜੋਸ਼ੀ ਦੀ ਅਕਾਲੀ ਦਲ 'ਚ ਮੁੜ ਵਾਪਸੀ, ਸੁਖਬੀਰ ਬਾਦਲ ਨੇ ਕੀਤਾ ਸਵਾਗਤ
June 9, 2025

Punjab Speaks Team / Panjab
ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਅੱਜ ਅਕਾਲੀ ਦਲ 'ਚ ਮੁੜ ਵਾਪਸੀ ਹੋ ਗਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਹ ਜਾਣਕਾਰੀ ਉਨ੍ਹਾਂ ਆਪਣੇ ਐਕਸ ਹੈਂਡਲ 'ਤੇ ਸ਼ੇਅਰ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਅਨਿਲ ਜੋਸ਼ੀ ਲੁਧਿਆਣਾ ਜ਼ਿਮਨੀ ਚੋਣ ਲਈ ਪਾਰਟੀ ਕੈਂਪੇਨ ਦਾ ਹਿੱਸਾ ਰਹਿਣਗੇ। ਜ਼ਿਕਰਯੋਗ ਹੈ ਕਿ ਅਨਿਲ ਜੋਸ਼ੀ ਸਾਲ 2021 'ਚ ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ ਪਰ ਉਹ ਪਾਰਟੀ ਛੱਡ ਗਏ। ਹੁਣ ਫਿਰ ਉਨ੍ਹਾਂ ਘਰ ਵਾਪਸੀ ਕਰਦੇ ਹੋਏ ਅੱਜ ਅਕਾਲੀ ਦਲ 'ਚ ਵਾਪਸੀ ਕਰ ਲਈ।
Anil Joshi S Return To Akali Dal Before Ludhiana By Election Welcomed By Sukhbir Badal
Recommended News

Trending
Punjab Speaks/Punjab
Just Now