ਪੰਜਾਬ ਵਿਚ ਬੁੱਧਵਾਰ 11 ਜੂਨ ਨੂੰ ਕਬੀਰ ਜਯੰਤੀ ਦੀ ਸਰਕਾਰੀ ਛੁੱਟੀ...

June 9, 2025

Punjab Speaks Team / Panjab
ਪੰਜਾਬ ਵਿਚ 11 ਜੂਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਪੰਜਾਬ ਸਰਕਾਰ ਦੇ ਕਲੰਡਰ ਮੁਤਾਬਕ ਕਬੀਰ ਜੈਯੰਤੀ ਮੌਕੇ ਛੁੱਟੀ ਕੀਤੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫਤਰ ਬੰਦ ਰਹਿਣਗੇ। ਦੱਸ ਦਈਏ ਕਿ ਪੰਜਾਬ ਦੇ ਸਕੂਲਾਂ ਵਿਚ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ।ਪੰਜਾਬ ਦੇ ਸਕੂਲਾਂ ਵਿਚ 2 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।
Kabir Jayanti To Be Declared A Public Holiday In Punjab On Wednesday June 11

Recommended News

Trending
Punjab Speaks/Punjab
Just Now