Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਮਾਨਸਾ ਦੇ ਪਿੰਡ ਖਿਆਲਾ ਕਲਾਂ ਦੇ ਸਾਬਕਾ ਸਰਪੰਚ ਦੀ ਮੋਟਰਸਾਈਕਲ ਨਾਲ ਹੋਈ ਟੱਕਰ, ਦੋਵਾਂ ਦੀ ਮੌਤ
September 15, 2025
Former-Sarpanch-Of-Mansa-S-Villa

Punjab Speaks Team / Panjab

ਮਾਨਸਾ ਦੇ ਪਿੰਡ ਖਿਆਲਾ ਕਲਾਂ ਦੇ ਵਿੱਚ ਦੋ ਮੋਟਰਸਾਇਕਲਾਂ ਦੀ ਆਪਸੀ ਜ਼ਬਰਦਸਤ ਟੱਕਰ ਹੋਈ ਹੈ ਇਸ ਟੱਕਰ ਦੇ ਦੌਰਾਨ ਮੋਟਰਸਾਇਕਲ ਸਵਾਰ 26 ਸਾਲਾਂ ਨੌਜਵਾਨ ਤੇ 75 ਸਾਲਾ ਸਾਬਕਾ ਸਰਪੰਚ ਦੋਵਾਂ ਦੀ ਮੌਤ ਹੋ ਗਈ ਹੈ ਫਿਲਹਾਲ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਇਥੇ ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਵਿਖੇ ਅੱਜ ਸਵੇਰੇ ਮਾਨਸਾ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਪਿੰਡ ਭੁਪਾਲ ਕਲਾਂ ਦੇ ਨੌਜਵਾਨ ਕੁਲਦੀਪ ਸਿੰਘ (26) ਬੱਸ ਨੂੰ ਕਰਾਸ ਕਰਦਾ ਹੋਇਆ ਸਾਹਮਣੇ ਆਪਣੇ ਘਰੋਂ ਮੋਟਰਸਾਈਕਲ 'ਤੇ ਨਿਕਲੇ ਬਜ਼ੁਰਗ ਦੀ ਸਾਹਮਣਿਓਂ ਆ ਰਹੇ ਮੋਟਰਸਾਈਕਲ ਨਾਲ ਜ਼ਬਰਦਸਤ ਟੱਕਰ ਹੋ ਗਈ।

ਇਸ ਦੌਰਾਨ ਬਜ਼ੁਰਗ ਸਾਬਕਾ ਸਰਪੰਚ ਬਿੱਕਰ ਸਿੰਘ (75) ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਨੌਜਵਾਨ ਕੁਲਦੀਪ ਸਿੰਘ ਦੀ ਮਾਨਸਾ ਹਸਪਤਾਲ ਵਿਖੇ ਮੌਤ ਹੋ ਗਈ ਹੈ। ਦੋਨੋਂ ਹੀ ਮ੍ਰਿਤਕ ਪਰਿਵਾਰਾਂ ਦੇ ਮੈਂਬਰਾਂ ਨੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਅਚਾਨਕ ਘਟਨਾ ਦੇ ਵਿੱਚ ਦੋਨਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਵਿੱਚ ਰੱਖ ਦਿੱਤਾ ਗਿਆ ਹੈ।


Former Sarpanch Of Mansa S Village Khiala Kalan Collided With A Motorcycle Both Died


Recommended News
Punjab Speaks ad image
Trending
Just Now