Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ
December 1, 2025
Competitions-Were-Organized-For-

Punjab Speaks Team / Panjab

ਪੱਟੀ/ਤਰਨ ਤਾਰਨ, 1 ਦਸੰਬਰ 2025 - ਰਾਸ਼ਟਰੀ ਅਵਿਸਕਾਰ ਅਭਿਆਨ ਤਹਿਤ ਬਲਾਕ ਪੱਟੀ ਦੇ ਸਾਰੇ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਮਿਡਲ ਵਿੰਗ ਤੇ ਨੌਵੀਂ-ਦਸਵੀਂ ਵਿੰਗ ਦੇ ਵਿਦਿਆਰਥੀਆਂ ਦੀਆਂ ਟੀਮਾਂ ਦੇ ਸਾਇੰਸ, ਸਮਾਜਿਕ, ਹਿਸਾਬ ਤੇ ਅੰਗਰੇਜ਼ੀ ਵਿਸੇ ਦੇ ਕੁਵਿਜ ਮੁਕਾਬਲੇ ਸਰਕਾਰੀ ਸਮਾਰਟ ਹਾਈ ਸਕੂਲ ਚੀਮਾ ਕਲਾਂ ਵਿਖੇ ਬੀ.ਐਨ. ਓ. ਮੈਡਮ ਮੁੱਖ ਅਧਿਆਪਕਾ ਸ੍ਰੀਮਤੀ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਵਿੱਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿੱਚੋਂ ਇੱਕ ਇੱਕ ਵਿਦਿਆਰਥੀ ਅਤੇ ਨੌਵੀਂ-ਦਸਵੀਂ ਵਿੱਚੋਂ ਵੀ ਇਕ-ਇੱਕ ਵਿਦਿਆਰਥੀ ਦੀ ਟੀਮ ਨੇ ਭਾਗ ਲਿਆ। ਛੇਵੀਂ ਤੋਂ ਅੱਠਵੀਂ ਵਿੰਗ ਦੇ ਵਿੱਚੋਂ ਸਰਕਾਰੀ ਹਾਈ ਸਕੂਲ ਕੁੱਲਾ ਨੇ ਪਹਿਲਾ ਸਥਾਨ ਸਰਕਾਰੀ ਹਾਈ ਸਕੂਲ ਬੈਠੇ ਭੈਣੀ ਨੇ ਦੂਸਰਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਚੀਮਾ ਕਲਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹਾਈ ਵਿੰਗ ਦੇ ਵਿੱਚੋਂ ਸਰਕਾਰੀ ਹਾਈ ਸਮਾਰਟ ਸਕੂਲ ਚੀਮਾ ਕਲਾਂ ਨੇ ਪਹਿਲਾ ਸਥਾਨ, ਸਕੂਲ ਆਫ ਐਮੀਨੈਂਸ ਪੋਟੀ ਨੇ ਦੂਜਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਬੈਠ ਭੈਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਜੱਜਮੈਂਟ ਦੀ ਭੂਮਿਕਾ ਬੀ.ਐਨ.ਓ. ਐਮ ਸ੍ਰੀਮਤੀ ਗੁਰਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਚੀਮਾ ਕਲਾਂ, ਸ. ਦਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਬੂਹ ਅਤੇ ਸ.ਗੁਰਪ੍ਰੀਤ ਸਿੰਘ ਸਰਕਾਰੀ ਹਾਈ ਸਕੂਲ ਬੈਠੇ ਭੈਣੀ ਨੇ ਬਾਖੂਬੀ ਨਿਭਾਈ ਇਸ ਮੌਕੇ ਹਰ ਸਕੂਲ ਦੇ ਇੱਕ ਇੱਕ ਗਾਈਡ ਅਧਿਆਪਕ ਵੀ ਹਾਜਰ ਸਨ ।

Competitions Were Organized For Students Of Government Schools In The Patti Block Under The National Innovation Campaign


Recommended News
Punjab Speaks ad image
Trending
Just Now