Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
AAP ਨੇਤਾ ਤੇ ਅਦਾਕਾਰਾ ਨੂੰ ਮਾਰਨ ਦੀ ਧਮਕੀ ਦੇਣ ਵਾਲਾ ਸ਼ਖਸ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
December 10, 2025
Man-Who-Threatened-To-Kill-AAP-L

Punjab Speaks Team / Panjab

ਅੰਮ੍ਰਿਤਸਰ,10 ਦਸੰਬਰ 2025 :- ਆਮ ਆਦਮੀ ਪਾਰਟੀ (ਆਪ) ਦੀ ਹਲਕਾ ਇੰਚਾਰਜ ਸੋਨੀਆ ਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿੱਚ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪ੍ਰੈੱਸ ਕਾਨਫਰੰਸ ਵਿੱਚ ਡੀਐੱਸਪੀ ਨੀਰਜ ਕੁਮਾਰ ਨੇ ਫੜੇ ਗਏ ਮੁਲਜ਼ਮ ਦੀ ਪਛਾਣ ਪਿੰਡ ਭਿੰਡੀ ਦੇ ਰਹਿਣ ਵਾਲੇ ਗੋਪੀ ਵਜੋਂ ਦੱਸੀ ਹੈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਗੋਪੀ ਨੇ ਇੰਟਰਨੈੱਟ ਪਲੇਟਫਾਰਮਾਂ ‘ਤੇ ਕਈ ਨਾਮ ਬਦਲ ਕੇ ਅਕਾਊਂਟ ਬਣਾ ਰੱਖੇ ਸਨ। ਇਨ੍ਹਾਂ ਅਕਾਊਂਟਸ ਰਾਹੀਂ ਉਹ ਲੋਕਾਂ ਨੂੰ ਧਮਕੀਆਂ ਦੇ ਰਿਹਾ ਸੀ।

ਉਸ ਨੇ 7 ਦਸੰਬਰ ਨੂੰ ‘ਆਪ’ ਦੀ ਹਲਕਾ ਇੰਚਾਰਜ ਸੋਨੀਆ ਮਾਨ ਨੂੰ ਵੀ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਧਮਕੀ ਦਿੱਤੀ ਸੀ। ਮਾਨ ਦੇ ਸੋਸ਼ਲ ਮੀਡੀਆ ਹੈਂਡਲਰ ਵੱਲੋਂ ਇਹ ਸ਼ਿਕਾਇਤ ਅੰਮ੍ਰਿਤਸਰ ਦੇਹਾਤ ਪੁਲਿਸ ਦੇ ਸਾਈਬਰ ਥਾਣੇ ਵਿੱਚ ਦਰਜ ਕਰਵਾਈ ਗਈ ਸੀ।

Man Who Threatened To Kill AAP Leader And Actress Arrested From Amritsar


Recommended News
Punjab Speaks ad image
Trending
Just Now