Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਪਟਿਆਲਾ SSP ਛੁੱਟੀ ‘ਤੇ: ਜਾਖੜ ਦਾ ਦਾਅਵਾ- ਮਾਨ ਸਰਕਾਰ ਨੇ ਚੋਣਾਂ ‘ਤੇ ਪ੍ਰਭਾਵ ਪਾਉਣ ਲਈ ਪੁਲਿਸ ਦੀ ਦੁਰਵਰਤੋਂ ਕੀਤੀ
December 10, 2025
Patiala-SSP-On-Leave-Jakhar-Clai

Punjab Speaks Team / Panjab

ਜਲੰਧਰ ,10 ਦਸੰਬਰ 2025 :- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਸੁਰੱਖਿਆ ਨੂੰ ਲੈ ਕੇ ਐਸ.ਐਸ.ਪੀ. ਦੀ ਮੀਟਿੰਗ ਦੀ ਆਡੀਓ ਵਾਇਰਲ ਹੋਣ ਦੇ ਵਿਵਾਦ ਤੋਂ ਬਾਅਦ ਪਟਿਆਲਾ ਦੇ SSP ਆਈ.ਪੀ.ਐਸ. ਵਰੁਣ ਸ਼ਰਮਾ ਮੰਗਲਵਾਰ ਸ਼ਾਮ ਨੂੰ ਅਚਾਨਕ ਇੱਕ ਹਫ਼ਤੇ ਦੀ ਛੁੱਟੀ ‘ਤੇ ਚਲੇ ਗਏ। ਜਿਸ ‘ਤੇ ਹੁਣ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ‘ਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਜਾਖੜ ਨੇ ਵੱਡਾ ਬਿਆਨ ਦਿੱਤਾ।

ਉਨ੍ਹਾਂ ਨੇ ਐਕਸ ‘ਤੇ ਟਵੀਟ ਕਰ ਕਿਹਾ ਕਿ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ , ਐਸਐਸਪੀ ਪਟਿਆਲਾ ਨੂੰ ਕੋਰਟ ਵਿਚ ਸੁਣਵਾਈ ਤੋਂ ਪਹਿਲਾਂ ਛੁੱਟੀ ਤੇ ਭੇਜ ਕੇ ਤੁਹਾਡੀ ਸਰਕਾਰ ਨੇ ਮੰਨ ਲਿਆ ਹੈ ਕਿ ਚੋਣਾਂ ਲੁੱਟਣ ਲਈ ਪੁਲਿਸ ਦੀ ਦੁਰਵਰਤੋਂ ਦੀ ਤੁਹਾਡੀ ਨੀਅਤ ਸੀ। ਪਰ ਮੁੱਦਾ ਸਿਰਫ ਐਨਾਂ ਹੀ ਨਹੀਂ ਹੈ। ਪੰਜਾਬ ਦੀ ਸਮਰੱਥ ਪੁਲਿਸ ਫੋਰਸ ਦਾ ਸਿਆਸੀਕਰਨ ਸਭ ਤੋਂ ਵੱਡੇ ਫਿਕਰ ਦੀ ਗੱਲ ਹੈ। ਤਰਨਤਾਰਨ ਚੋਣਾਂ ਵਿਚ ਵੀ ਇਹ ਸਿੱਧ ਹੋ ਚੁੱਕਾ ਹੈ। ਇਹ ਲੋਕਤੰਤਰ ਲਈ ਖਤਰਾ ਹੈ। ਭਾਜਪਾ ਅਜਿਹਾ ਨਹੀਂ ਹੋਣ ਦੇਵੇਗੀ। ਹਾਲਾਂਕਿ, SSP ਪਟਿਆਲਾ ਛੁੱਟੀ ‘ਤੇ ਖ਼ੁਦ ਗਏ ਜਾਂ ਉਨ੍ਹਾਂ ਨੂੰ ਭੇਜਿਆ ਗਿਆ ਹੈ, ਇਸ ਬਾਰੇ ਸ਼ਸ਼ੋਪੰਜ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ , ਐਸਐਸਪੀ ਪਟਿਆਲਾ ਨੂੰ ਕੋਰਟ ਵਿਚ ਸੁਣਵਾਈ ਤੋਂ ਪਹਿਲਾਂ ਛੁੱਟੀ ਤੇ ਭੇਜ ਕੇ ਤੁਹਾਡੀ ਸਰਕਾਰ ਨੇ ਮੰਨ ਲਿਆ ਹੈ ਕਿ ਚੋਣਾਂ ਲੁੱਟਣ ਲਈ ਪੁਲਿਸ ਦੀ ਦੁਰਵਰਤੋਂ ਦੀ ਤੁਹਾਡੀ ਨੀਅਤ ਸੀ। ਪਰ ਮੁੱਦਾ ਸਿਰਫ ਐਨਾਂ ਹੀ ਨਹੀਂ ਹੈ। ਪੰਜਾਬ ਦੀ ਸਮਰੱਥ ਪੁਲਿਸ ਫੋਰਸ ਦਾ ਸਿਆਸੀਕਰਨ ਸਭ ਤੋਂ ਵੱਡੇ ਫਿਕਰ ਦੀ ਗੱਲ ਹੈ।


Patiala SSP On Leave Jakhar Claims Mann Government Misused Police To Influence Elections


Recommended News
Punjab Speaks ad image
Trending
Just Now