Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ‘ਤੇ ਪੁਲਿਸ ਦਾ ਵੱਡਾ ਕਦਮ, ਦਰਜ ਹੋਈ FIR
February 16, 2026
Police-Take-Big-Step-On-Complain

Punjab Speaks Team / Panjab

ਮਾਨਸਾ, 16 ਫਰਵਰੀ 2026 :- ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ‘ਤੇ ਵੱਡਾ ਐਕਸ਼ਨ ਹੋਇਆ ਹੈ। ਸੂਤਰਾਂ ਮੁਤਾਬਕ, 30 ਕਰੋੜ ਰੁਪਏ ਦੇ ਲੈਣ-ਦੇਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ FIR ਦਰਜ ਕਰ ਲਈ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕੰਪਨੀ ਖ਼ਿਲਾਫ਼ ਪਰਚਾ ਦਰਜ ਕਰਵਾਇਆ ਹੈ।

SSP ਦਫ਼ਤਰ ’ਚ ਧਰਨੇ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ 30 ਕਰੋੜ ਰੁਪਏ ਦੇ ਲੈਣ-ਦੇਣ ਨੂੰ ਲੈ ਕੇ 11 ਫਰਵਰੀ ਨੂੰ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਧਰਨਾ ਦਿੱਤਾ ਸੀ।

Police Take Big Step On Complaint Of Sidhu Moosewala s Parents FIR Registered


Recommended News
Punjab Speaks ad image
Trending
Just Now