Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਕੱਲ੍ਹ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਲੱਗ ਸਕਦੀ ਹੈ ਮੋਹਰ
March 5, 2026
Punjab-Cabinet-Meeting-To-Be-Hel

Punjab Speaks Team / Panjab

ਚੰਡੀਗੜ੍ਹ, 05 ਮਾਰਚ 2026 :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਸ਼ੁੱਕਰਵਾਰ ਨੂੰ ਸਵੇਰੇ 9.30 ਵਜੇ ਪੰਜਾਬ ਵਿਧਾਨ ਸਭਾ ਵਿੱਚ ਹੋਵੇਗੀ।ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ‘ਤੇ ਮੋਹਰ ਲੱਗਣ ਦੀ ਆਸ ਹੈ।


Punjab Cabinet Meeting To Be Held Tomorrow Many Important Issues May Be Finalized


Recommended News
Punjab Speaks ad image
Trending
Just Now